Uncategorized News24 DeskDecember 27, 2023December 27, 2023 ਨਾਕੇ ਉਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਉਤੇ ਚੜ੍ਹਿਆ ਟਰੱਕ, ਦੋ ਮੌਤਾਂ ਡੇਰਾਬੱਸੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਦੋਵੇਂ ਮੁਲਾਜ਼ਮ ਹਾਦਸੇ ਦਾ ਸ਼ਿਕਾਰ ਹੋ ਗਏ। ਰਾਤ ਕਰੀਬ 3 ਵਜੇ ਡੇਰਾਬੱਸੀ ਬਰਵਾਲਾ ਰੋਡ ‘ਤੇ ਇਕ ਟਰੱਕ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ। ਜਾਣਕਾਰੀ ਮਿਲੀ ਹੈ ਕਿ ਟਰੱਕ ਬਹੁਤ ਤੇਜ਼ ਰਫ਼ਤਾਰ ਨਾਲ ਗਲਤ ਸਾਈਡ ਤੋਂ ਆ ਰਿਹਾ ਸੀ। ਦੋਵੇਂ ਮੁਲਾਜ਼ਮ ਨਾਕੇ ਉਤੇ ਖੜ੍ਹੇ ਸਨ। ਜਦੋਂ ਉਨ੍ਹਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਪੁਲਿਸ ਮੁਲਾਜ਼ਮ ਟਰੱਕ ਥੱਲੇ ਆ ਗਏ। Post Views: 265
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਇਸ ਸਮੇਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor…
कांग्रेस मोहब्बत की दुकान में बेच रही नफ़रत का सामान: अनुराग ठाकुर 3 फरवरी 2024, हिमाचल प्रदेश: Loksabha Election 2024: केंद्रीय सूचना एवं प्रसारण और युवा एवं खेल मामलों के मंत्री श्री अनुराग सिंह…
ਗੈਂਗਸਟਰ ਸੰਦੀਪ ਦੇ ਘਰੋਂ ਛਾਪੇਮਾਰੀ ਦੌਰਾਨ ਬਰਾਮਦ ਹੋਇਆ ਇਹ ਸਮਾਨ ਲੁਧਿਆਣਾ : ਸੀ.ਆਈ.ਏ.-2 ਪੁਲਿਸ ਵਲੋਂ ਗੈਂਗਸਟਰ ਸੰਦੀਪ ਦੇ ਘਰ ਛਾਪੇਮਾਰੀ ਦੇ ਮਾਮਲੇ ਵਿਚ ਥਾਣਾ ਜਮਾਲਪੁਰ ਦੀ ਪੁਲਿਸ (Jamalpur police station) ਨੇ ਆਰਮਜ਼ ਐਕਟ…