ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਕੇਂਦਰ ਸਰਕਾਰ ਵੱਲੋਂ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਪਹਿਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਪੇਂਡੂ ਖੇਤਰ ਵਿੱਚ ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਅਵਗਤ ਕਰਵਾ ਰਹੀ ਹੈ ਤਾਂ ਜੋ ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਹੁਣ ਇਹ ਜਾਗਰੂਕਤਾ ਵੈਨ ਮਿਤੀ 10 ਜਨਵਰੀ ਤੋਂ 12 ਜਨਵਰੀ 2024 ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਵਿੱਚ ਵਿਚ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਤੋ ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾ ਕੇ ਜਾਗਰੂਕ ਕਰੇਗੀ ।
Related Posts
ਠੰਢ ‘ਚ ਤਿਲ ਤੇ ਗੁੜ ਖਾਣ ਨਾਲ ਹੁੰਦੇ ਹਨ ਇਹ ਫਾਇਦੇ
Health News: ਸਰਦੀਆਂ ਵਿੱਚ ਖਾਣ-ਪੀਣ ਦੀ ਲਾਲਸਾ ਅਕਸਰ ਵੱਧ ਜਾਂਦੀ ਹੈ। ਅੱਜ ਕੱਲ੍ਹ ਸਿਹਤ ਨਾਲ ਸਮਝੌਤਾ ਕੀਤੇ ਬਿਨਾਂ ਕੁਝ ਸਿਹਤਮੰਦ ਲੱਭਣਾ…
राघव चड्ढा बोले- BJP ने देशद्रोह किया, एक्शन हो
इधर आप सांसद राघव चड्ढा ने चंडीगढ़ मेयर चुनाव को लेकर मीडिया को संबोधित करते हुए कहा है कि BJP…
मिलिए उस इंजीनियर से, जो भारत के सबसे नए अरबपतियों में से एक, चंद्रयान-3 के कारण कई गुना बढ़ी दौलत
[ad_1] Ramesh Kunhikannan India’s newest billionaires: चंद्रयान-3 की सफल लैंडिंग के बाद भारत ने एक ऐसी उपलब्धि हासिल की है,…