ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab government) ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ (Anganwadi centers) ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਧਦੀ ਠੰਡ ਕਾਰਨ ਲਿਆ ਗਿਆ ਹੈ। ਪੰਜਾਬ ‘ਚ ਇਸ ਸਮੇਂ ਬੇਹੱਦ ਠੰਡ ਪੈ ਰਹੀ ਹੈ ਅਤੇ ਸੀਤ ਲਹਿਰ ਜਾਰੀ ਹੈ। ਇਸ ਠੰਢ ਵਿੱਚ ਬੱਚਿਆਂ ਦਾ ਸਵੇਰੇ ਆਂਗਣਵਾੜੀ ਕੇਂਦਰਾਂ ਵਿੱਚ ਜਾਣਾ ਮੁਸ਼ਕਲ ਹੋ ਰਿਹਾ ਹੈ। ਇਸ ਕਾਰਨ ਵਿਭਾਗ ਨੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
Related Posts
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ…
SIT ਨੇ ਮਜੀਠੀਆ ਦੇ 4 ਕਰੀਬੀ ਸਾਥੀਆਂ ਨੂੰ ਭੇਜਿਆ ਸੰਮਨ
ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Akali leader Bikram Singh Majithia) ਖ਼ਿਲਾਫ਼ ਐੱਸ.ਆਈ.ਟੀ. (SIT) ਵੱਲੋਂ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ…
ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ: ਪੰਜਾਬ ਦੇ ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਨੌਕਰੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਵੇਰੇ 11.00 ਵਜੇ ਮੁੱਖ ਮੰਤਰੀ ਰਿਹਾਇਸ਼ (ਕੋਠੀ ਨੰਬਰ 45, ਸੈਕਟਰ 2,…