ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ 21 ਜਨਵਰੀ ਨੂੰ ਚੰਡੀਗੜ੍ਹ (Chandigarh) ਆਉਣਗੇ , ਜਿੱਥੇ ਉਹ ਇੱਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਤੇ ਵਰਕਰਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਨਗੇ।
Related Posts
ਜਾਣੋ ਚੁਕੰਦਰ ਦਾ ਜੂਸ ਪੀਣ ਦੇ ਅਣਗਿਣਤ ਫਾਇਦੇ
Health News : ਅਕਸਰ ਲੋਕ ਚੁਕੰਦਰ ਦੀ ਵਰਤੋਂ ਸਲਾਦ ਜਾਂ ਜੂਸ ਦੇ ਰੂਪ ਵਿੱਚ ਕਰਦੇ ਹਨ। ਹਾਲਾਂਕਿ ਕਈ ਲੋਕਾਂ ਨੂੰ ਇਸ…
कहां मिल रहा है सबसे ज्यादा ब्याज? जानिए
[ad_1] Post Office TD vs SBI FD (Fixed Deposit): आजकल निवेश करने के लिए मार्केट में कई तरह के प्लान…
ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਕੀਤਾ ਜਾਰੀ
ਪੰਜਾਬ : ਪੰਜਾਬ ‘ਚ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ‘ਚ ਗਿਰਾਵਟ ਕਾਰਨ ਵਾਤਾਵਰਨ ‘ਚ ਠੰਡਕ ਮਹਿਸੂਸ…