ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ (Harvinder Singh alias Rinda) ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ।
Related Posts
ਸਰਦੀਆਂ ‘ਚ ਸਵੇਰੇ ਬੁਰਸ਼ ਕਰਨ ਤੋਂ ਪਹਿਲਾਂ ਪੀਓ ‘ਕੋਸਾ ਪਾਣੀ’, ਦੂਰ ਹੋਣਗੀਆ ਇਹ ਬਿਮਾਰੀਆਂ
Health News : ਸਵੇਰੇ ਉੱਠਦੇ ਸਾਰ ਕੋਸਾ ਪਾਣੀ (‘hot water’) ਪੀਣ ਨਾਲ ਸਰੀਰ ਨੂੰ ਬਹੁਤ ਫ਼ਾਇਦੇ ਹੁੰਦੇ ਹਨ। ਸਰਦੀਆਂ ‘ਚ ਸਵੇਰੇ ਬੁਰਸ਼ ਕਰਨ…
भाजपा ने 36 वोटों की गिनती में की गड़बड़ी, देश भर में निष्पक्ष मतदान की उम्मीद कैसे की जा सकती है: मुख्यमंत्री
चंडीगढ़, 30 जनवरी: पंजाब के मुख्यमंत्री भगवंत सिंह मान ने कहा कि 30 जनवरी को भारतीय राजनीति के इतिहास में…
रणजीत ऐवीन्यू गोली कांडः जग्गू भगवानपुरिया गैंग के दो गुर्गों सहित तीन व्यक्ति काबू:
चंडीगढ़, 1 दिसंबरः मुख्यमंत्री भगवंत सिंह मान की सोच अनुसार पंजाब को सुरक्षित राज्य बनाने के लिए जारी मुहिम के…