ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਇੱਕ ਵਾਰ ਫਿਰ ਹਾਈਕੋਰਟ ਪਹੁੰਚ ਗਏ ਹਨ। ਇੱਕ ਕੇਸ ਵਿੱਚ ਹਾਈਕੋਰਟ (High Court) ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਇੱਕ ਹੋਰ ਐਫ.ਆਈ.ਆਰ ਦਰਜ ਕੀਤੀ ਗਈ ਸੀ। ਐਫ.ਆਈ.ਆਰ ਵਿੱਚ ਦੋਸ਼ ਹਨ ਕਿ ਸੁਖਪਾਲ ਖਹਿਰਾ ਨੇ ਆਪਣੇ ਖ਼ਿਲਾਫ਼ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਇੱਕ ਗਵਾਹ ਨੂੰ ਧਮਕਾਇਆ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਖਹਿਰਾ ਨੇ ਇਸ ਨੂੰ ਬਦਲਾਖੋਰੀ ਦੱਸਦਿਆਂ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ।
Related Posts
सुखबीर बादल की पंजाबियों से पंजाबियों से उस साजिश को समझने की अपील की
जंडियाला/15मई: शिरोमणी अकाली दल के अध्यक्ष सरदार सुखबीर सिंह बादल ने आज पंजाबियों से उस साजिश को समझने की अपील…
ਖੇਲੋ ਇੰਡੀਆ ਯੂਥ ਗੇਮਜ਼ ਲਈ ਇਸ ਦਿਨ ਹੋਣਗੇ ਟੀਮਾਂ ਦੇ ਟਰਾਇਲ
ਚੰਡੀਗੜ੍ਹ – 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3…
ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ: ਮੁੱਖ ਮੰਤਰੀ
• ਸੈਸ਼ਨ ਲਈ ਸੁਪਰੀਮ ਕੋਰਟ ਜਾਣਾ ਜਿੱਤ-ਹਾਰ ਦਾ ਮਸਲਾ ਨਹੀਂ, ਅਸੀਂ ਲੋਕਾਂ ਦੇ ਹੱਕਾਂ ਦੀ ਲੜਾਈ ਜਿੱਤੀ: ਮੁੱਖ ਮੰਤਰੀ• ਹੁਣ…