ਬਾਲਿਆਂਵਾਲੀ : ਪਿੰਡ ਸੂਚ ਵਿੱਚ ਫੈਲੀ ਕਿਸੇ ਅਣਪਛਾਤੀ ਬਿਮਾਰੀ ਕਾਰਨ ਕਰੀਬ 3 ਦਰਜਨ ਪਸ਼ੂਆਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਬਿਮਾਰੀ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਦੀ ਸਰਪੰਚ ਕਿਰਨਜੀਤ ਕੌਰ ਦੇ ਪਤੀ ਕਪੂਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ 35-36 ਪਸ਼ੂ ਕਿਸੇ ਅਣਪਛਾਤੀ ਬਿਮਾਰੀ ਕਾਰਨ ਮਰ ਚੁੱਕੇ ਹਨ ਅਤੇ 50 ਦੇ ਕਰੀਬ ਪਸ਼ੂ ਬਿਮਾਰ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਬਠਿੰਡਾ ਤੋਂ ਵਿਭਾਗ ਦੀਆਂ ਟੀਮਾਂ ਜਾਂਚ ਲਈ ਆਈਆਂ ਸਨ, ਜਿਨ੍ਹਾਂ ਵੱਲੋਂ ਸੈਂਪਲ ਲਏ ਗਏ ਹਨ ਅਤੇ ਜਾਂਚ ਤੋਂ ਬਾਅਦ ਹੀ ਬਿਮਾਰੀ ਬਾਰੇ ਹੋਰ ਜਾਣਕਾਰੀ ਮਿਲ ਸਕੇਗੀ।
Related Posts
ਗਣਤੰਤਰ ਦਿਵਸ ‘ਤੇ ਪੰਜਾਬ ਪੁਲਿਸ ਦੇ ਇੰਨ੍ਹਾਂ ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ (Punjab Police) ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ (75th Republic…
ਪ੍ਰਧਾਨ ਮੰਤਰੀ ਕਿਸਾਨ ਯੋਜਨਾਤਹਿਤ ਕਿਸਾਨਾਂ ਨੂੰ 6,000 ਦੀ ਥਾਂ ਮਿਲਣਗੇ 12,000 ਰੁਪਏ… PM ਮੋਦੀ ਦਾ ਵੱਡਾ ਐਲਾਨ
ਮੱਧ ਪ੍ਰਦੇਸ਼ ‘ਚ ਵੀ ਭਾਜਪਾ ਨੇ ਵਾਅਦਾ ਕੀਤਾ ਹੈ ਕਿ ਜੇਕਰ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਸਰਕਾਰ ਬਣੀ ਤਾਂ ਪ੍ਰਧਾਨ…
गौतम सिंघानिया से उनकी पत्नी ने मांगा टोटल नेटवर्थ का 75 फीसदी हिस्सा, कुछ दिन पहले हुए थे अलग
[ad_1] Gautam Singhania, Nawaz Modi Singhania: दिवाली पर उद्योगपति गौतम सिंघानिया और उनकी पत्नी नवाज मोदी सिंघानिया ने एक दूसरे से…