ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਮੁਬਰ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਐਕਸ ‘ਤੇ ਵਧਾਈ ਦਿੰਦੇ ਹੋਏ ਲਿ ਖਿਆ, “ਸਾਹਿਬ-ਏ-ਕਮਾਲ, ਸੰਤ ਸਿਪਾਹੀ, ਮਹਾਨ ਰਹਿਬਰ ਕਲਗੀਧਰ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ …ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਮੁੱਚੀ ਸਿੱਖ ਕੌਮ ਨੂੰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…ਅੱਜ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ…”
Related Posts
जज्बे को सलाम: उत्तरकाशी टनल हादसे में 17वें दिन मिली बड़ी सफलता, जिंदगी की जंग जीते श्रमिक
Big success achieved on 17th day in Uttarkashi Tunnel accident- देहरादून। उत्तरकाशी के सिल्क्यारा टनल हादसे में मंगलवार को 17वें दिन…
ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਨੂੰ ਲੈ ਕੇ ਆਈ ਵੱਡੀ ਖ਼ਬਰ ਸਾਹਮਣੇ
ਚੰਡੀਗੜ੍ਹ : ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ (Sufi singer Satinder Sartaj) ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ…