ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਨਵੇਂ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਕੌਂਸਲਰਾਂ ਨੂੰ ਵਟਸਐਪ ਰਾਹੀਂ ਸੰਦੇਸ਼ ਭੇਜਿਆ ਗਿਆ ਹੈ। ਚੋਣ ਅਧਿਕਾਰੀ ਅਨਿਲ ਮਸੀਹ ਦਾ ਬਿਮਾਰ ਹੋਣਾ ਇਸ ਚੋਣ ਨੂੰ ਰੱਦ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਬਾਰੇ ਕਾਂਗਰਸ ਦਾ ਕਹਿਣਾ ਹੈ ਕਿ ਉਹ ਅਦਾਲਤ ਤੱਕ ਪਹੁੰਚ ਕਰਨਗੇ।
Related Posts
विज्ञापन बाजार पर मंडराया खतरा, Facebook-Insta रील्स देख महिलाएं कर रहीं शॉपिंग, सर्वे के नतीजे दिलचस्प
[ad_1] Meta GWI report: सोशल मीडिया, हमारी जिंदगी का एक अहम हिस्सा बन चुका है। अपनी जिंदगी में मनोरंजन करने…
Today’s Horoscope 26 December 2023 : ਜਾਣੋ ਆਪਣਾ ਅੱਜ ਦਾ ਰਾਸ਼ੀਫਲ
ਮੇਖ : ਤਨਾਵ ਅਤੇ ਘਬਰਾਹਟ ਤੋਂ ਬਚੋ ਕਿਉਂ ਕਿ ਇਹ ਤੁਹਾਡੀ ਸਿਹਤ ਤੇ ਅਸਰ ਪਾ ਸਕਦੀ ਹੈ। ਅੱਜ ਅਦਾਲਤ ਦਾ ਫੈਂਸਲਾ…