ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Cabinet Minister Dr. Baljit Kaur) ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।
Related Posts
कृषि विश्वविद्यालय के आठ शोधार्थी फिलीपींस में उन्नत प्रशिक्षण को रवाना अंतर्राष्ट्रीय चावल अनुसंधान संस्थान (आईआरआरआई) में लेंगे एक माह का प्रशिक्षण
चौधरी सरवन कुमार हिमाचल प्रदेश कृषि विश्वविद्यालय के आठ पी.एच.डी. शोधार्थियों को फसल मॉडलिंग और जलवायु परिवर्तन शमन, आणविक प्रजनन,…
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ
ਅੰਮ੍ਰਿਤਸਰ: ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ (Amritsar district) ਦਾ ਸਾਹਮਣੇ ਆਇਆ ਹੈ, ਜਿੱਥੇ ਪੰਜਾਬ…
ਬਜਟ 2024 ‘ਤੇ ਅਖਿਲੇਸ਼ ਯਾਦਵ ਦੀ ਪਹਿਲੀ ਪ੍ਰਤੀਕਿਰਿਆ
ਉੱਤਰ ਪ੍ਰਦੇਸ਼ : ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ (Akhilesh Yadav) ਨੇ ਸੰਸਦ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Union Finance Minister Nirmala…