ਚੰਡੀਗੜ੍ਹ, 25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (CM Bhagwant Mann) ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ (Punjab Education department) ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।
Related Posts
राघव चड्ढा बोले- BJP ने देशद्रोह किया, एक्शन हो
इधर आप सांसद राघव चड्ढा ने चंडीगढ़ मेयर चुनाव को लेकर मीडिया को संबोधित करते हुए कहा है कि BJP…
ਨਵੀਆਂ ਹਦਾਇਤਾਂ- DSP ਸਵੇਰੇ 9 ਵਜੇ ਦਫਤਰ ‘ਚ ਹੋਣਗੇ ਹਾਜ਼ਰ , SHO 8 ਵਜੇ ਲਾਉਣਗੇ ਹਾਜ਼ਰੀ
ਪੁਲਿਸ ਅਧਿਕਾਰੀਆਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬਠਿੰਡੇ ਦੇ ਐਸਐਸਪੀ ਦਫਤਰ ਵੱਲੋਂ ਜਾਰੀ ਪੱਤਰ ਵਿਚ ਆਖਿਆ ਗਿਆ ਹੈ…
निवेश करने पर डबल होता जाएगा आपका पैसा!
[ad_1] Post Office Scheme: अपने ग्राहकों को कई तरह की शानदार स्कीम पेश करने के लिए पोस्ट ऑफिस काफी प्रसिद्ध…