ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਦਾ ਰਾਮ ਮੰਦਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ‘ਭਗਵਾਨ ਰਾਮ ਜਾਤ-ਪਾਤ ‘ਚ ਵਿਸ਼ਵਾਸ ਨਹੀਂ ਰੱਖਦੇ ਸਨ… ‘ ਰਾਮ ਰਾਜ ਦਾ ਅਰਥ ਸੁਖ ਅਤੇ ਸ਼ਾਂਤੀ ਦਾ ਰਾਜ ਹੁੰਦਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਬਜ਼ੁਰਗਾਂ ਨੂੰ ਅਯੁੱਧਿਆ ਭੇਜਾਂਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਕੋਈ ਵੀ ਭੁੱਖਾ ਨਾ ਸੌਂਵੇ। ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ।
Related Posts
ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ
ਚੰਡੀਗੜ੍ਹ, 21 ਦਸੰਬਰ: ਕੈਬਨਿਟ ਸਬ-ਕਮੇਟੀ (Cabinet sub-committee) ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ।…
अभी भी लीगल टेंडर हैं 2 हजार के नोट, आप यहां कर सकते हैं एक्सचेंज
[ad_1] Rs 2000 Note Update: भारतीय रिजर्व बैंक की ओर से पिछले कुछ महीनों पहले बड़ा फैसला लिया गया था,…
ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਸ਼ੀ ਜਾਰੀ
ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ…