ਤਾਮਿਲਨਾਡੂ : ਤਾਮਿਲਨਾਡੂ (Tamil Nadu) ਦੇ ਧਰਮਪੁਰੀ ਜ਼ਿਲ੍ਹੇ (Dharmapuri district) ‘ਚ ਇਕ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਇਕ ਤੋਂ ਬਾਅਦ ਇਕ ਕਈ ਵਾਹਨ ਆਪਸ ਵਿਚ ਟਕਰਾ ਕੇ ਅੱਗ ਦੀ ਲਪੇਟ ਵਿਚ ਆ ਗਏ, ਜਿਸ ਵਿਚ ਅੱਠ ਲੋਕ ਜ਼ਖ਼ਮੀ ਹੋ ਗਏ ਅਤੇ ਚਾਰ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਘਟਨਾ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ ਹੈ।
Related Posts
ਪੰਜਾਬ ਦੇ ਅਕਸ਼ਦੀਪ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ
ਚੰਡੀਗੜ੍ਹ : ਚੰਡੀਗੜ੍ਹ ਵਿਖੇ ਚੱਲ ਰਹੀ 11ਵੀਂ ਨੈਸ਼ਨਲ ਓਪਨ ਪੈਦਲ ਤੋਰ ਚੈਂਪੀਅਨਸ਼ਿਪ (11th National Open Walk Racing Competition) ਦੇ 20 ਕਿਲੋਮੀਟਰ ਪੈਦਲ ਤੋਰ…
ਹਰਿਆਣਾ ਕੈਬਨਿਟ ਦੀ ਬੈਠਕ ‘ਚ ਬਜਟ ਸੈਸ਼ਨ ਦੀ ਤਰੀਕ ਤੈਅ
ਚੰਡੀਗੜ੍ਹ : ਰਾਜਧਾਨੀ ਚੰਡੀਗੜ੍ਹ (Chandigarh) ਵਿੱਚ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ…
ਪੁਲਿਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਲੁਧਿਆਣਾ: ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਸੀ.ਆਈ.ਏ 1 ਦੀ ਟੀਮ (CIA 1 team) ਨੇ 2 ਨਸ਼ਾ ਤਸਕਰਾਂ (drug smugglers) ਨੂੰ ਕਾਬੂ ਕੀਤਾ…