ਚੰਡੀਗੜ੍ਹ: ਗਣਤੰਤਰ ਦਿਵਸ (Republic Day) ਦੇ ਮੱਦੇਨਜ਼ਰ ਸੂਬੇ ਦੇ ਸਾਰੇ ਏ.ਡੀ.ਜੀ.ਪੀ. ਅਤੇ ਆਈ.ਜੀ ਰੈਂਕ ਦੇ ਅਧਿਕਾਰੀ ਫੀਲਡ ਵਿੱਚ ਆ ਗਏ ਹਨ ਅਤੇ ਉਨ੍ਹਾਂ ਨੂੰ ਸੌਂਪੇ ਗਏ ਖੇਤਰਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਹੋਰ ਮੰਤਰੀ ਸ਼ਾਮਲ ਹਨ, ਵਲੋਂ ਕੌਮੀ ਝੰਡੇ ਲਹਿਰਾਏ ਜਾਣ ਨੂੰ ਵੇਖਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਹੈੱਡਕੁਆਰਟਰ ਤੋਂ ਫੀਲਡ ‘ਚ ਭੇਜ ਦਿੱਤਾ ਹੈ।
Related Posts
ਡੇਰਾ ਮੁਖੀ ਰਾਮ ਰਹੀਮ ਦੇ ਅੱਠਵੀ ਵਾਰ ਜੇਲ ਤੋਂ ਬਾਹਰ ਆਉਣ ਤੇ ਵਿਵਾਦ
ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ 30 ਜੁਲਾਈ 2023 ਨੂੰ ਪੈਰੋਲ ਦਿੱਤੀ ਗਈ ਸੀ ਅਤੇ ਉਸ ਤੋਂ ਪਹਿਲਾਂ ਜਨਵਰੀ, 2023…
CM ਮਨੋਹਰ ਲਾਲ ਨੇ ਮੰਤਰੀ ਬਨਵਾਰੀ ਲਾਲ ਨੂੰ ਕੀਤਾ ਤਲਬ
ਚੰਡੀਗੜ੍ਹ : ਹਰਿਆਣਾ ਦੇ ਬਹੁਚਰਚਿਤ ਸਹਿਕਾਰਤਾ ਵਿਭਾਗ (Much-Discussed Cooperative Department) ‘ਚ ਹੋਏ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਐਕਸ਼ਨ…
ਸਰਦੀਆਂ ‘ਚ ਵੱਡੀ ਇਲਾਇਚੀ’ ਦੇ ਸੇਵਨ ਨਾਲ ਦੂਰ ਹੋਣਗੀਆਂ ਸਰੀਰ ਦੀਆਂ ਇਹ ਸਮੱਸਿਆਵਾਂ
Health News: ਭੱਜ ਦੌੜ ਭਰੀ ਜ਼ਿੰਦਗੀ ਵਿੱਚ ਥਕਾਵਟ ਹੋਣੀ ਆਮ ਗੱਲ ਹੈ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ…