ਪਠਾਨਕੋਟ : ਅੱਜ ਪੰਜਾਬ ਦੇ ਕੈਬਨਿਟ ਮੰਤਰੀ ਖੇਤੀਬਾੜੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਦਾਰ ਗੁਰਮੀਤ ਸਿੰਘ ਖੁਡੀਆਂ (Gurmeet Singh Khuddian) ਦਾ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਦ ਐਸੋਸੀਏਸ਼ਨ ਵੱਲੋਂ ਕਿਸ਼ਨ ਚੰਦਰ ਮਹਾਜ਼ਨ ਮੀਡੀਆ ਸਲਾਹਕਾਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਅਤੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੰਦੀਪ ਮਹਾਜ਼ਨ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹਿਲੀ ਵਾਰ ਪਠਾਨਕੋਟ ਪਹੁੰਚੇ। ਇਸ ਦੌਰਾਨ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
Related Posts
ਪਿੰਡ ਸੰਦੌੜ ਦੇ ਕਿਸਾਨ ਸ੍ਰੀ ਤੀਰਥ ਸਿੰਘ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ
ਮਾਲੇਰਕੋਟਲਾ 22 ਦਸੰਬਰ : ਮਿਹਨਤ ਕਸ਼ ਲੋਕ ਆਪਣੇ ਜੀਵਨ ਵਿੱਚ ਨਵੀਂਆਂ ਅਬਾਰਤਾਂ ਹੀ ਨਹੀਂ ਲਿਖਦੇ ਸਗੋਂ ਉਨ੍ਹਾਂ ਦੇ ਪਰਿਵਾਰ ਵੀ…
ਗਣਤੰਤਰ ਦਿਵਸ ਦੇ ਮੱਦੇਨਜ਼ਰ ਫੀਲਡ ‘ਚ ਉਤਰੇ ਸੀਨੀਅਰ ਪੁਲਿਸ ਅਧਿਕਾਰੀ
ਚੰਡੀਗੜ੍ਹ: ਗਣਤੰਤਰ ਦਿਵਸ (Republic Day) ਦੇ ਮੱਦੇਨਜ਼ਰ ਸੂਬੇ ਦੇ ਸਾਰੇ ਏ.ਡੀ.ਜੀ.ਪੀ. ਅਤੇ ਆਈ.ਜੀ ਰੈਂਕ ਦੇ ਅਧਿਕਾਰੀ ਫੀਲਡ ਵਿੱਚ ਆ ਗਏ ਹਨ ਅਤੇ ਉਨ੍ਹਾਂ…
ਸਾਬਕਾ ਮੰਤਰੀ ਲਕਸ਼ਮੀਕਾਂਤਾ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਦਿੱਤੀ ਸਿੱਧੀ ਚੁਣੌਤੀ
ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਦੁਰਗਿਆਣਾ ਮੰਦਰ ਕਮੇਟੀ ਦੀ ਮੁਖੀ ਲਕਸ਼ਮੀਕਾਂਤਾ ਚਾਵਲਾ (Laxmikanta Chawla) ਨੇ ਸਿੱਖ ਫਾਰ ਜਸਟਿਸ ਗੁਰਪਤਵੰਤ ਸਿੰਘ ਪੰਨੂ (Gurpatwant…