ਚੰਡੀਗੜ੍ਹ: ਲੋਕ ਸਭਾ ਚੋਣਾਂ (Lok Sabha elections) ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੀਆਂ 13 ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਦਾਅਵਾ ਕਰ ਰਹੀਆਂ ਹਨ, ਉਥੇ ਹੀ ਭਾਜਪਾ ਨੇ ਵੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਭਾਜਪਾ (BJP) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇੱਕ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
Related Posts
राष्ट्रपति मुर्मू सूरजकुंड मेले का करेंगी उद्घाटन: मुख्यमंत्री मनोहर लाल
फरीदाबाद। मुख्यमंत्री मनोहर लाल ने बुधवार को दिल्ली में राष्ट्रपति भवन में राष्ट्रपति द्रौपदी मुर्मू से मुलाकात की। मुख्यमंत्री ने…
ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ…ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ….
ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ…
ਰੋਜ਼ਾਨਾ ਭੁੰਨੇ ਹੋਏ ਛੋਲੇ ਖਾਣ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਇਹ ਫਾਇਦੇ
Health News: ਕਾਲੇ ਛੋਲੇ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਅਤੇ ਜਦੋਂ ਤੁਸੀਂ ਇਸ ਨੂੰ ਭੁੰਨ ਕੇ ਖਾਂਦੇ ਹੋ ਤਾਂ…