ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਸਾਬਕਾ ਵਿਧਾਇਕ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਪ੍ਰਧਾਨ ਮੀਤ ਪ੍ਰਧਾਨ ਅਰਵਿੰਦ ਖੰਨਾ (Arvind Khanna) ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ.ਡੀ.) ਦੇ ਰਡਾਰ ‘ਚ ਆ ਗਏ ਹਨ, ਜਿਸ ਤੋਂ ਬਾਅਦ ਅਰਵਿੰਦ ਖੰਨਾ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਇਸ ਸਬੰਧੀ ਈਡੀ ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਖੰਨਾ ਨੂੰ ਸੰਮਨ ਭੇਜ ਕੇ 30 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
Related Posts
ਦੇਸ਼ ਭਰ ‘ਚ 500 ਥਾਵਾਂ ’ਤੇ ਕੱਢਿਆ ਗਿਆ ਟਰੈਕਟਰ ਮਾਰਚ
ਸਮਰਾਲਾ : ਸੰਯੁਕਤ ਕਿਸਾਨ ਮੋਰਚਾ (United Kisan Morcha) ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ…
ਨਵਜੋਤ ਸਿੱਧੂ ਨੇ ਟਵੀਟ ਕਰਕੇ ਦਿੱਤੀ ਇਹ ਅਹਿਮ ਜਾਣਕਾਰੀ
ਪਟਿਆਲਾ: ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿੱਧੂ ਇਕ ਵਾਰ ਫਿਰ ਤੋਂ ਆਪਣੇ…
ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ ‘ਚ 50 ਕਰੋੜ ਰੁਪਏ ਦਾ ਵਾਧਾ ਹੋਇਆ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ…