ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Akali leader Bikram Singh Majithia) ਖ਼ਿਲਾਫ਼ ਐੱਸ.ਆਈ.ਟੀ. (SIT) ਵੱਲੋਂ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਐਸ.ਆਈ.ਟੀ ਨੇ ਹੁਣ ਮਜੀਠੀਆ ਦੇ 4 ਨੇੜਲੇ ਸਾਥੀਆਂ ਨੂੰ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੂਤਰਾਂ ਅਨੁਸਾਰ ਇਹ ਵੀ ਖੁਲਾਸਾ ਹੋਇਆ ਹੈ ਕਿ ਮਜੀਠੀਆ ਦੇ ਸਾਬਕਾ ਪੀ.ਏ, ਓ.ਐਸ.ਡੀ, ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਬੁੱਧ ਸਿੰਘ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ। ਉਨ੍ਹਾਂ ਤੋਂ ਨਸ਼ਾ ਤਸਕਰੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ।
Related Posts
24 ਤੋਂ 27 ਨਵੰਬਰ ਦੇ ਮੌਸਮ ਬਾਰੇ ਭਵਿੱਖਬਾਣੀ, ਇਨ੍ਹਾਂ ਇਲਾਕਿਆਂ ਵਿਚ ਭਾਰੀ ਮੀਂਹ ਦਾ ਅਲਰਟ…
ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਮੌਸਮ ਬਦਲ ਜਾਵੇਗਾ। ਇਸ ਤੋਂ ਇਲਾਵਾ ਉੱਤਰ-ਪੱਛਮੀ ਭਾਰਤ ਦੇ…
ਪਹਿਲੇ ਦੋ ਮੈਚਾਂ ‘ਚ ਹਾਰ ਤੋਂ ਬਾਅਦ ਟੀਮ ਇੰਡੀਆ ਨੇ ਜਿੱਤਿਆ ਤੀਜਾ ਟੀ-20 ਮੈਚ
ਮੁੰਬਈ : ਟੀਮ ਇੰਡੀਆ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ (Wankhede Stadium) ‘ਚ ਇੰਗਲੈਂਡ ਖ਼ਿਲਾਫ਼ ਵਾਪਸੀ ਕਰਦੇ ਹੋਏ ਤੀਜਾ ਟੀ-20 ਮੈਚ ਜਿੱਤ ਲਿਆ ਹੈ।…
ਰਵਾਇਤੀ ਸ਼ਾਨੋ-ਸ਼ੌਕਤ ‘ਤੇ ਉਤਸ਼ਾਹ ਤੇ ਰਾਸ਼ਟਰੀ ਜਜ਼ਬੇ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ-ਅਪਰਨਾ ਐਮ.ਬੀ
ਮਾਲੇਰਕੋਟਲਾ 22 ਜਨਵਰੀ : ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ…