ਚੰਡੀਗੜ੍ਹ: ਚੰਡੀਗੜ੍ਹ (Chandigarh) ਦੇ ਸੈਕਟਰ 53 ਦੀ ਫਰਨੀਚਰ ਮਾਰਕੀਟ (furniture market) ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਅੱਗ ਲੱਗਣ ਕਾਰਨ ਦੁਕਾਨਾਂ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇਲਾਕੇ ‘ਚ ਹਲਚਲ ਮਚਾ ਦਿੱਤੀ।
Related Posts
ਚਾਰ ਬੱਚਿਆਂ ਸਮੇਤ ਆਸ਼ਕ ਦੇ ਵਿਆਹ ‘ਚ ਹੰਗਾਮਾ ਕਰਨ ਪਹੁੰਚੀ ਪ੍ਰੇਮਿਕਾ
ਗੁਰਦਾਸਪੁਰ: ਬਟਾਲਾ (Batala) ਦੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ (Gurdwara Sri Acchal Sahib) ਵਿਖੇ ਚੱਲ ਰਹੇ ਵਿਆਹ ਸਮਾਗਮ ਵਿੱਚ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਪ੍ਰੇਮਿਕਾ…
ਅੱਜ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ
ਪਟਿਆਲਾ : ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਪਟਿਆਲਾ ਪੁਲਿਸ ਲਾਈਨਜ਼ ਵਿਖੇ ਐਸ.ਆਈ.ਟੀ ਦੇ ਨਵੇਂ ਮੁਖੀ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਸਾਹਮਣੇ ਪੇਸ਼…
महंगाई पर RBI ने दिया अपडेट, ‘टेस्ट मैच खेलें बैंक, तभी बनेगी बात’
[ad_1] RBI Update on Inflection: देश में बढ़ती महंगाई पर रिजर्व बैंक ऑफ इंडिया के गवर्नर शक्तिकांत दास ने बड़ी अपडेट…