Thursday, August 21, 2025
Thursday, August 21, 2025

ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਜਾਰੀ ਕੀਤਾ 5ਵਾਂ ਸੰਮਨ

Date:

ਨਵੀਂ ਦਿੱਲੀ:: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) (Enforcement Directorate) (ED) ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ (Delhi liquor scam case) ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ 5ਵੀਂ ਵਾਰ ਸੰਮਨ ਜਾਰੀ ਕੀਤਾ ਹੈ। ਜਾਂਚ ਏਜੰਸੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 2 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਕੇਜਰੀਵਾਲ ਨੂੰ ਨਵਾਂ ਸੰਮਨ ਚੌਥੇ ਸੰਮਨ ਤੋਂ ਬਾਅਦ ਆਇਆ ਹੈ, ਜੋ ਉਨ੍ਹਾਂ ਨੇ 18 ਜਨਵਰੀ ਨੂੰ ਜਾਰੀ ਕੀਤਾ ਸੀ। ਹੁਣ ਤੱਕ ਈਡੀ ਵੱਲੋਂ ਕੇਜਰੀਵਾਲ ਨੂੰ 18 ਜਨਵਰੀ, 3 ਜਨਵਰੀ, 2 ਨਵੰਬਰ ਅਤੇ 22 ਦਸੰਬਰ ਨੂੰ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाबी सिंगर मनकीरत औलख को मिली धमकी:विदेशी नंबर से आया मैसेज

चंडीगढ़---हरियाणा के फतेहाबाद के रहने वाले पंजाबी सिंगर मनकीरत...

हरियाणा विधानसभा मानसून सत्र में कांग्रेस के LOP की मांग

चंडीगढ़ -हरियाणा विधानसभा के मानसून सत्र से एक दिन...