ਝਾਰਖੰਡ : ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਦੇ ਵਿਧਾਇਕ ਦਲ ਦੇ ਨੇਤਾ ਚੰਪਾਈ ਸੋਰੇਨ (Champai Soren) ਨੇ ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੇ ਰਾਜ ਭਵਨ ਵਿਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੰਪਾਈ ਸੋਰੇਨ ਤੋਂ ਇਲਾਵਾ ਸੀਨੀਅਰ ਕਾਂਗਰਸ ਨੇਤਾ ਆਲਮਗੀਰ ਆਲਮ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇਤਾ ਸਤਿਆਨੰਦ ਭੋਕਤਾ ਨੇ ਰਾਜ ਦੇ ਮੰਤਰੀਆਂ ਵਜੋਂ ਸਹੁੰ ਚੁੱਕੀ।
Related Posts
ਪੰਜਾਬ ‘ਚ 4 ਸਾਲ ਦੀ ਬੱਚੀ ਨਾਲ ਹੋਈ ਘਿਨਾਉਣੀ ਘਟਨਾ ਨੂੰ ਲੈ ਕੇ ਸੜਕਾਂ ‘ਤੇ ਉਤਰੇ ਲੋਕ
ਲੁਧਿਆਣਾ : ਡਾਬਾ ਇਲਾਕੇ ‘ਚ 4 ਸਾਲਾ ਬੱਚੀ ਨਾਲ ਹੋਏ ਜਬਰ-ਜ਼ਨਾਹ ਅਤੇ ਹੱਤਿਆ ਦੇ ਮਾਮਲੇ ‘ਚ ਲੋਕਾਂ ਨੇ ਰੋਡ ਜਾਮ ਕਰ…
ਪਹਿਲੇ ਦੋ ਮੈਚਾਂ ‘ਚ ਹਾਰ ਤੋਂ ਬਾਅਦ ਟੀਮ ਇੰਡੀਆ ਨੇ ਜਿੱਤਿਆ ਤੀਜਾ ਟੀ-20 ਮੈਚ
ਮੁੰਬਈ : ਟੀਮ ਇੰਡੀਆ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ (Wankhede Stadium) ‘ਚ ਇੰਗਲੈਂਡ ਖ਼ਿਲਾਫ਼ ਵਾਪਸੀ ਕਰਦੇ ਹੋਏ ਤੀਜਾ ਟੀ-20 ਮੈਚ ਜਿੱਤ ਲਿਆ ਹੈ।…
ਹੁਣ ਜਲਦ ਹੋਵੇਗੀ ਭਾਨਾ ਸਿੱਧੂ ਦੀ ਰਿਹਾਈ
ਜਲੰਧਰ: ਬਲਾਗਰ ਭਾਨਾ ਸਿੱਧੂ (Bhana Sidhu) ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਹੁਣ ਨਤੀਜੇ ਦਿਖਾਉਣ ਲੱਗ ਪਿਆ…