ਹਿਮਾਚਲ: ਜੇਕਰ ਤੁਸੀਂ ਹਿਮਾਚਲ (Himachal) ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਇੱਥੇ ਪਿਛਲੇ 48 ਘੰਟਿਆਂ ਤੋਂ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਨੇ ਜਨਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ।ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਵਿਭਾਗ ਮੁਤਾਬਕ 3-4 ਫਰਵਰੀ ਤੋਂ ਬਾਅਦ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਵਿਭਾਗ ਵੱਲੋਂ 4 ਫਰਵਰੀ ਤੋਂ ਬਾਅਦ ਗ੍ਰੀਨ ਜ਼ੋਨ ਦਿਖਾਇਆ ਗਿਆ ਸੀ ਅਤੇ ਯੈਲੋ ਅਲਰਟ 3 ਫਰਵਰੀ ਤੱਕ ਰਹੇਗਾ। ਇਸ ਕਾਰਨ ਹੱਡ-ਭੰਨਵੀਂ ਠੰਢ ਹੁਣ ਖ਼ਤਮ ਹੋ ਜਾਵੇਗੀ। ਆਉਣ ਵਾਲੇ ਦਿਨਾਂ ‘ਚ ਵੱਧ ਤੋਂ ਵੱਧ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਇਹ ਵਾਧਾ 10 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਮੁਤਾਬਕ ਸੂਰਜ ਚੜ੍ਹਨ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤੱਕ ਚਲਾ ਜਾਵੇਗਾ।
Related Posts
First Transaction के लिए जारी होंगे नए नियम
[ad_1] UPI Payment First Transaction Rules: जैसे-जैसे लोगों की रुचि डिजिटल लेनदेन की ओर बढ़ती जा रही है, वैसे-वैसे ऑनलाइन…
ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਛਿੜਿਆ ਵਿਵਾਦ
ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ…
Online Transaction Fraud होने पर सबसे पहले करें ये 2 काम; ठगी हुए पैसे मिल सकेंगे वापस
[ad_1] Online Transaction Fraud: आपके बैंक खाते से XXXXX रुपये कट चुके हैं। क्या ऐसा मैसेज आपके पास भी आया…