Monday, August 11, 2025

Uncategorized

ਹਰਿਆਣਾ ਦੇ ਸੱਤ ਜ਼ਿਲ੍ਹਿਆਂ ਚ ਵਧੀ ਇੰਟਰਨੈੱਟ ਪਾਬੰਦੀ

ਅੰਬਾਲਾ: ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਵਿੱਚ ਇੰਟਰਨੈੱਟ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਹਰਿਆਣਾ ਦੇ ਸੱਤ ਜ਼ਿਲ੍ਹਿਆਂ (Seven Districts Of Haryana) ਵਿੱਚ ਇੰਟਰਨੈੱਟ ਪਾਬੰਦੀਆਂ ਵਧਾ ਦਿੱਤੀਆਂ...

ਪਟਿਆਲੇ ਦੀ ਪੰਜਾਬੀ ਯੂਨੀਵਰਸਿਟੀ ਨੇ ਹਾਸਲ ਕੀਤੀ ਵੱਡੀ ਸਫ਼ਲਤਾ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ (Prof. Arvind) ਦੀ ਅਗਵਾਈ ਵਿੱਚ ਯੂਨੀਵਰਸਿਟੀ ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪ੍ਰਧਾਨ ਮੰਤਰੀ ਉਚਤਰ ਸਿੱਖਿਆ ਅਭਿਆਨ (The...

SDM ਨੇ ਸਿਵਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਕੋਦਰ : ਐਸ.ਡੀ.ਐਮ. ਦਫ਼ਤਰ ਨਕੋਦਰ ਵਿਖੇ ਗੁਰਸਿਮਰਨਜੀਤ ਸਿੰਘ ਢਿੱਲੋਂ, ਪੀ.ਸੀ.ਐਸ., ਉਪ ਮੰਡਲ ਮੈਜਿਸਟਰੇਟ ਨਕੋਦਰ ਵਲੋਂ ਐਸ.ਐਚ.ਓ, ਨਕੋਦਰ ਸਿਟੀ, ਐਸ ਐਚ ਓ ਨਕੋਦਰ ਸਦਰ, ਐਸ ਐਚ...

ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਕੀਤਾ ਜਾਰੀ

ਪੰਜਾਬ : ਪੰਜਾਬ ‘ਚ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ‘ਚ ਗਿਰਾਵਟ ਕਾਰਨ ਵਾਤਾਵਰਨ ‘ਚ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ।...

ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਫਰਵਰੀ ਨੂੰ

ਮਾਲੇਰਕੋਟਲਾ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਾਲ  2024- 25 ਲਈ ਤਹਿਸੀਲ ਕੰਪਾਊਂਡ (ਵਿਕਾਸ ਭਵਨ) , ਮਾਲੇਰਕੋਟਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ  ਦੀ  ਕੰਟੀਨ  ਦੀ ਬੋਲੀ  16 ਫਰਵਰੀ 2024 ਦਿਨ  ਸ਼ੁੱਕਰਵਾਰ ਨੂੰ ਸਵੇਰੇ 11.00  ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ  ਵਿਖੇ  ਕਰਵਾਈ  ਜਾਵੇਗੀ  । ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਹੋਰ ਸ਼ਰਤਾਂ ਅਤੇ ਜਾਣਕਾਰੀ  ਮੌਕੇ ਤੇ ਦੱਸੀਆਂ ਜਾਣਗੀਆਂ ।

Popular

Subscribe

spot_imgspot_img