66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲਿਆ ਜਾਇਜ਼ਾ

ਮਾਲੇਰਕੋਟਲਾ 15 ਜਨਵਰੀ :                     ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ ਸ਼ਹੀਦਾਂ ਦੀ ਯਾਦ ’ਚ 17 ਜਨਵਰੀ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ । ਇਸ ਰਾਜ ਪੱਧਰੀ ਸਮਾਗਮ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਸਿਰਕਤ…

“ਪੰਜਾਬ ਸਰਕਾਰ ਤੁਹਾਡੇ ਦੁਆਰ”

ਅਹਿਮਦਗੜ੍ਹ/ਮਾਲੇਰੋਕਟਲਾ 15 ਜਨਵਰੀ :                  ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਪਿੰਡ ਪੱਧਰ ’ਤੇ “ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ  ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦੂਰ ਦੁਰਾਡੇ ਸਥਿਤ ਸਰਕਾਰੀ…

ਪਰਾਲੀ ਨੂੰ ਅੱਗ ਲਗਾਉਣ ਦੀ ਰਵਾਇਤ ਨੂੰ ਜੜ੍ਹੋਂ ਖ਼ਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਲਏ ਸੁਝਾਅ

ਅਹਿਮਦਗੜ੍ਹ / ਮਾਲੇਰਕੋਟਲਾ 15 ਜਨਵਰੀ:           ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡਾਂ ਦੇ ਕਿਸਾਨਾਂ ਦੇ ਨਾਲ…

ਵਿਧਾਇਕ ਮਾਲੇਰਕੋਟਲਾ ਨੇ 25 ਪਿੰਡਾਂ ਅਤੇ ਸ਼ਹਿਰਾਂ ਦੇ ਸਪੋਰਟਸ ਕਲੱਬਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ

ਮਾਲੇਰਕੋਟਲਾ 15 ਜਨਵਰੀ :                                ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਗਵਾਈ ਵਿੱਚ ਸਪੋਰਟਸ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ…

CM ਮਨੋਹਰ ਲਾਲ ਖੱਟਰ ਨੇ ਮੁਗਲ ਨਹਿਰ ਨੂੰ ਲੈ ਕੇ ਕੀਤਾ ਵੱਡਾ ਐਲਾਨ

ਕਰਨਾਲ: ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਕਰਨਾਲ (Karnal) ‘ਚ ਲੋਕਾਂ ‘ਚ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਦੌਰਾਨ ਸੀ.ਐਮ…

ਜਲੰਧਰ ‘ਚ ਡੀ.ਸੀ ਦਫ਼ਤਰ ਅੱਗੇ ਮਰਨ ਵਰਤ ’ਤੇ ਬੈਠੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ

ਜਲੰਧਰ : ਆਲ ਪੰਜਾਬ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹੈਪੀ ਸੰਧੂ (Happy Sandhu) ਨੇ ਕੇਂਦਰ ਸਰਕਾਰ ਦੇ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਦੇਰ…

ਮੁੱਖ ਮੰਤਰੀ ਮਾਨ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ

ਚੰਡੀਗੜ੍ਹ, 15 ਜਨਵਰੀ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ (Jawan…