ਆਮ ਲੋਕਾਂ ਨੂੰ ‘ਮੇਰਾ ਬਿੱਲ ਐਪ ’ਤੇ ਬਿੱਲ ਅਪਲੋਡ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ

                              ‘ ਬਿੱਲ ਲਿਆਓ ਇਨਾਮ ਪਾਓ ਸਕੀਮ ’ਪੰਜਾਬ ਸਰਕਾਰ ਵਲੋਂ ਸੂਬੇ ਦੀ ਅਰਥ ਵਿਵਸਥਾ ਵਿੱਚ ਗ੍ਰਾਹਕਾਂ ਦੀ ਸਰਗਰਮ ਭਾਈਵਾਲੀ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ । ਗ੍ਰਾਹਕਾਂ ਵਿੱਚ ਜਾਗਰੂਕਤਾ ਅਤੇ ਉਨਾਂ ਦੀ ਰਾਜ ਦੀ ਵਿੱਤੀ ਵਿਵਸਥਾ ਵਿੱਚ ਭਾਗਦਾਰੀ ਵਧਾਉਣ ਅਤੇ ਰਾਜ ਦੀ ਕਰ ਵਿਵਸਥਾ ਨੂੰ ਹੋਰ ਮਜਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਆਪਣਾ ਮੰਤਵ ਪੂਰਾ ਕਰ ਰਹੀ ਹੈ।                                                    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਈ.ਟੀ.ਓ ਜੀ.ਐਸ.ਟੀ ਸ੍ਰੀਮਤੀ ਜਸਵੀਤ ਸਰਮਾਂ ਨੇ ਦੱਸਿਆ ਕਿ ਮਾਲੇਰੋਕਟਲਾ ਦੇ ਏ.ਸੀ.ਐਸ.ਟੀ. ਸ੍ਰੀਮਤੀ ਸੁਨੀਤਾ ਬੱਤਰਾ ਦੀ ਅਗਵਾਈ ਵਿੱਚ ਵਿਭਾਗ ਵਲੋਂ ਗ੍ਰਾਹਕਾਂ ਨੂੰ ਹਰੇਕ ਖਰੀਦਦਾਰੀ ਕਰਨ ’ਤੇ ਦੁਕਾਨਦਾਰਾਂ ਵਲੋਂ ਬਿੱਲ ਲੈਣ ਉਪਰੰਤ ‘ਮੇਰਾ ਬਿੱਲ’ ਐਪ ’ਤੇ ਅਪਲੋਡ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ…

ਹਾਰਟ ਅਟੈਕ ਤੋਂ ਪੀੜਤ ਮਰੀਜ਼ਾਂ ਲਈ ਜ਼ਿਲਾ ਹਸਪਤਾਲ ਵਿਚ ਸ਼ੁਰੂ ਹੋਇਆ ਸਟੈਮੀ ਪਾਇਲਟ ਪ੍ਰੋਜੈਕਟ: ਡਾ. ਜਗਜੀਤ ਸਿੰਘ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨਿਭਾਉਂਦੇ ਹੋਏ ਜ਼ਿਲਾ ਹਸਪਤਾਲ ‘ਚ ਹਾਰਟ ਅਟੈਕ ਤੋਂ ਪੀੜਤ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸਟੈਮੀ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।                  ਜਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਦੇਸ਼ ’ਚ ਲਗਭਗ 30 ਲੱਖ ਮਰੀਜ਼ ਹਰ ਸਾਲ ਹਾਰਟ ਅਟੈਕ ਤੋਂ ਪੀੜਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ-ਕੱਲ ਦੀ ਖਾਣ-ਪੀਣ ਅਤੇ ਬਹੁਤ ਜ਼ਿਆਦਾ ਮਾਨਸਿਕ ਤਣਾਅ ਕਾਰਨ ਬਹੁਤ ਸਾਰੇ ਲੋਕਾਂ ਨੂੰ ਨਾੜੀਆਂ ਦੇ ਬਲਾਕ ਹੋਣ ਕਾਰਨ ਹਾਰਟ ਅਟੈਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਜਿਲ੍ਹਾ ਹਸਪਤਾਲ ‘ਚ ਸਟੈਮੀ ਪ੍ਰੋਜੈਕਟ ਸੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਪੌਸ਼ਟਿਕ ਖੁਰਾਕ ਸਮੇਤ ਰੌਜ਼ਾਨਾ ਕਸਰਤ ਲਾਜ਼ਮੀ ਕਰਨੀ ਚਾਹੀਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਦੀ ਛਾਤੀ ਵਿਚ ਦਰਦ ਹੁੰਦਾ ਹੈ ਤਾਂ ਇਸ ਨੂੰ ਅਣਗੌਲਿਆ ਨਾ ਕੀਤਾ ਜਾਵੇ ਅਤੇ ਜਾਂਚ ਲਈ ਨੇੜਲੀ ਸਿਹਤ ਸੰਸਥਾ ਵਿੱਚ ਆਪਣਾ ਚੈੱਕਅਪ ਕਰਵਾਇਆ ਜਾਵੇ।

1885 में बाबरी ढांचे पर कब्जा कर हवन करने वाले निहंग बाबा फ़क़ीर सिंह के आठवें वंशज बाबा हरजीत को मिला राम मंदिर उद्घाटन समारोह का न्योता

श्रीराम मंदिर प्राण प्रतिष्ठा कार्यक्रम में शामिल होने के लिए विशेष आमंत्रण मिलने पर ख़ुशी जाहिर करते हुए निहंग बाबा…

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ…

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀ ਦਿੱਤੀ ਵਧਾਈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਲੋਹੜੀ (Lohri) ਦੇ ਤਿਉਹਾਰ ਦੀ ਵਧਾਈ ਦਿੱਤੀ ਹੈ। ਸੋਸ਼ਲ…

ਜੰਮੂ-ਕਸ਼ਮੀਰ ‘ਚ ਪੰਜਾਬ ਦਾ ਜਵਾਨ ਸ਼ਹੀਦ, CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ…

ਪੰਜਾਬ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ ਮੌਕੇ ਸੂਬੇ ਦੇ ਯੂਥ ਕਲੱਬਾਂ (youth clubs) ਨੂੰ…

ਦਿਵਿਆ ਪਾਹੂਜਾ ਕਤਲ ਕਾਂਡ : ਮੁੱਖ ਦੋਸ਼ੀ ਬਲਰਾਜ ਗਿੱਲ ਨੇ ਕੀਤਾ ਵੱਡਾ ਖੁਲਾਸਾ

ਪਟਿਆਲਾ: ਦਿਵਿਆ ਪਾਹੂਜਾ ਕਤਲ ਕਾਂਡ (Divya Pahuja murder case) ‘ਚ ਉਸ ਦੀ ਲਾਸ਼ ਦਾ ਨਿਪਟਾਰਾ ਕਰਨ ਵਾਲੇ ਮੁੱਖ ਦੋਸ਼ੀ ਬਲਰਾਜ ਗਿੱਲ (Balraj Gill) ਨੇ ਵੱਡਾ…

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਲੱਗਾ ਵੱਡਾ ਝਟਕਾ

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਇੱਕ ਵਾਰ ਫਿਰ ਹਾਈਕੋਰਟ ਪਹੁੰਚ ਗਏ ਹਨ। ਇੱਕ ਕੇਸ ਵਿੱਚ ਹਾਈਕੋਰਟ (High Court) ਤੋਂ ਜ਼ਮਾਨਤ ਮਿਲਣ ਤੋਂ ਬਾਅਦ…

ਪੰਜਾਬ ਦੀ ਵੱਡੀ ਟੈਕਸਟਾਈਲ ਕੰਪਨੀ ਦੇ ਦਫ਼ਤਰ ‘ਤੇ ED ਨੇ ਮਾਰਿਆ ਛਾਪਾ

ਜਲੰਧਰ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate) (ED) ਨੇ ਅੱਜ ਸਵੇਰੇ SEL ਟੈਕਸਟਾਈਲ ਲਿਮਟਿਡ (SEL Textiles Limited) ਦੇ ਲੁਧਿਆਣਾ ਅਤੇ ਮੋਹਾਲੀ ਦਫ਼ਤਰਾਂ ‘ਤੇ ਅਚਾਨਕ ਛਾਪੇਮਾਰੀ ਕੀਤੀ।…