ਕੁਲਤਾਰ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ (Rupnagar) ਵਿਖੇ ਕੌਮੀ…

ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਡਰਾਈ ਡੇਅ ਘੋਸ਼ਿਤ–

ਮਾਲੇਰਕੋਟਲਾ, 11 ਜਨਵਰੀ (000) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ…

1076 ਹੈਲਪਲਾਈਨ ਨੂੰ ਮਿਲ ਰਿਹਾ ਹੈ, ਭਰਵਾਂ ਹੁੰਗਾਰਾ

ਮਾਲੇਰਕੋਟਲਾ 11 ਜਨਵਰੀ :                               ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਉਨਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਲਈ “ਸਰਕਾਰ-ਤੁਹਾਡੇ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ ਦੇ ਹੁਕਮ

                 ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ  ।               ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ  ਜ਼ਾਬਤਾ  ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ  ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ  ਜਾਂ ਡਰੋਨ, ਰਿਮੋਟ  ਕੰਟਰੋਲ  ਚੱਲਤ ਏਅਰ ਕਰਾਫ਼ਟ ਅਤੇ ਗਰਮ  ਹਵਾ ਦੇ ਗ਼ੁਬਾਰਿਆਂ  ਆਦਿ  ਨੂੰ ਉਡਾਉਣ ‘ ਤੇ ਪੂਰਨ ਪਾਬੰਦੀ  ਲਗਾਈ  ਹੈ।ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।                 ਇਨ੍ਹਾਂ ਹੁਕਮਾਂ ਦੀ  ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ) ਕੋਡ ਦੀ ਧਾਰਾ 188 ਤਹਿਤ  ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

              ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖ਼ਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।                    ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣ ਯੋਗ ਅਤੇ ਨਾ-ਟੁੱਟਣ ਯੋਗ ਹੈ।ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ।

10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ- ਵਿਧਾਇਕ ਮਾਲੇਰਕੋਟਲਾ

                  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। 10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ।ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਜਾਰੀ ਕੀਤੀ 63 ਲੱਖ ਰੁਪਏ ਦੀ…

नशा तस्करों के विरुद्ध बड़ी कार्यवाही के अंतर्गत पंजाब पुलिस द्वारा 202 एफआईआरज़ दर्ज; 1.9 किलो हेरोइन, 6.80 लाख रुपए की ड्रग मनी बरामद

चंडीगढ़I मुख्यमंत्री भगवंत सिंह मान के दिशा-निर्देशों पर पंजाब को नशा-मुक्त राज्य बनाने के लिए शुरु की गई मुहिम के हिस्से…

भाजपा जजपा सरकार ने किया जींद जिले के साथ विश्वासघात : रणदीप सुरजेवाला

 हाथ से हाथ जोड़ो अभियान के तहत अलेवा में प्रमुख समाजसेवी सुरजीत सिंह अलेवा द्वारा “संकल्प दिवस” प्रोग्राम आयोजित किया…

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ.ਸਿੰਘ ਨੂੰ ਸੌਂਪੀ ਗਈ ਇਕ ਹੋਰ ਜ਼ਿੰਮੇਵਾਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ.ਸਿੰਘ (Special Chief Secretary VK Singh) ਨੂੰ ਵਾਧੂ ਜ਼ਿੰਮੇਵਾਰੀ ਸੌਂਪੀ ਗਈ…