ਅੱਜ ਤੋਂ ਸ਼ੁਰੂ ਹੋ ਰਹੀਆਂ ਹਨ 67ਵੀਆਂ ਰਾਸ਼ਟਰੀ ਸਕੂਲ ਖੇਡਾਂ
ਲੁਧਿਆਣਾ: 67ਵੀਆਂ ਰਾਸ਼ਟਰੀ ਸਕੂਲ ਖੇਡਾਂ (67th National School Games) ਅੱਜ ਤੋਂ ਸ਼ਹਿਰ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਸ਼ੁਰੂ ਹੋ ਰਹੀਆਂ ਹਨ, ਜਿਸ ਦਾ…
Latest and Breaking News Website
ਲੁਧਿਆਣਾ: 67ਵੀਆਂ ਰਾਸ਼ਟਰੀ ਸਕੂਲ ਖੇਡਾਂ (67th National School Games) ਅੱਜ ਤੋਂ ਸ਼ਹਿਰ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਸ਼ੁਰੂ ਹੋ ਰਹੀਆਂ ਹਨ, ਜਿਸ ਦਾ…
ਪਟਿਆਲਾ: ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿੱਧੂ ਇਕ ਵਾਰ ਫਿਰ ਤੋਂ ਆਪਣੇ…
ਲੁਧਿਆਣਾ : ਹਿੱਟ ਐਂਡ ਰਨ ਕਾਨੂੰਨ (hit and run law) ਦੇ ਵਿਰੋਧ ‘ਚ ਡਰਾਈਵਰਾਂ ਵਲੋਂ ਕੀਤੀ ਗਈ ਹੜਤਾਲ ਕਾਰਨ ਐੱਲ.ਪੀ.ਜੀ. ਦੀ ਸਪਲਾਈ ਬੁਰੀ…
चंडीगढ़। प्रधानमंत्री नरेंद्र मोदी की ‘मोदी की गारंटी वाली गाड़ी‘ जहां भी जा रही है वहां लोगों का भरोसा बढ़ा रही…
पंजाब में 26 जनवरी को लुधियाना स्टेडियम में गणतंत्र दिवस की कोई परेड नहीं होगी। सीएम भगवंत मान ने इस…
चंडीगढ़ में स्कूलों की टाइमिंग बदल दी गई है। ठंड और घने कोहरे को देखते हुए प्रशासन ने यह फैसला…
Dhirendra Shastri Ram Mandir: इन दिनों अयोध्या के राम मंदिर की चर्चा बहुत जोरों पर हैं। राम मंदिर को लेकर खूब…
उत्तर प्रदेश के संभल जिले में बुआ-भतीजे से फांसी लगाकर सुसाइड कर ली. बुआ ने पेड़ पर फांसी लगाकर जान…
ग्रेटर नोएडा। रिश्ते को तार-तार करने वाली एक खबर सामने आई है। मामला ग्रेटर नोएडा वेस्ट से सामने आया है। जहां…
ਮਾਲੇਰਕੋਟਲਾ, 5 ਜਨਵਰੀ ਸ਼ੀਤ ਲਹਿਰ ਕਾਰਨ ਤਾਪਮਾਨ ‘ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਢ ਤੋਂ ਸੁਰੱਖਿਅਤ ਰਹਿਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੇ ਗਏ ਅਦੇਸ਼ਾਂ ‘ਤੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਹੈ। ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇ ਤੱਕ ਠੰਢ ਦੇ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਕਿ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੋਸਟਬਾਈਟ, ਹਾਰਟ ਅਟੈਕ ਆਦਿ ਦੀ ਸੰਭਵਨਾ ਵੱਧ ਜਾਂਦੀ ਹੈ। ਸੀਤ ਲਹਿਰ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ਤੇ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀਆਂ ਤੇ ਫਲੂ ਆਦਿ ਤੋਂ ਬਚਣ ਲਈ ਘਰਾਂ ਦੇ ਅੰਦਰ ਰਹਿਣ ਨੂੰ ਹੀ ਤਰਜੀਹ ਦਿੱਤੀ ਜਾਵੇ। ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਚੰਗੀ ਤਰਾਂ ਬੰਦ ਰੱਖੇ ਜਾਣ ਤਾਂ ਜੋ ਠੰਢੀ ਹਵਾ ਅੰਦਰ ਨਾ ਆ ਸਕੇ।