ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਮੀਗ੍ਰੇਸ਼ਨ ਕੰਸਲਟੈਂਸੀ ਸਲਾਹਕਾਰ ਅਤੇ ਹਵਾਈ ਟਿਕਟਾਂ ਦੀ ਏਜੰਸੀ ਨੂੰ ਲਾਇਸੰਸ ਜਾਰੀ

                         ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਡਾ. ਪੱਲਵੀ ਵੱਲੋਂ ਸ੍ਰੀ ਸੁਖਵੀਰ ਸਿੰਘ ਪੁੱਤਰ ਸ੍ਰੀ ਅਵਤਾਰ ਸਿੰਘ ਵਾਸੀ ਪਿੰਡ ਬੜੂੰਦੀ, ਤਹਿਸੀਲ  ਰਾਏਕੋਟ, ਜ਼ਿਲ੍ਹਾ ਲੁਧਿਆਣਾ ਪ੍ਰੋਫੈਸ਼ਨ ਆਫ ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਹਵਾਈ ਟਿਕਟਾਂ (ਪਰਫੈਕਟ ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਹਵਾਈ ਟਿਕਟਾਂ, ਨੇੜੇ ਆਈ. ਸੀ.ਆਈ.ਸੀ ਆਈ ਬੈਂਕ, ਗਰੀਨ ਅਵੈਨਿਓ ਸਟਰੀਟ, ਅਹਿਮਦਗੜ੍ਹ, ਤਹਿਸੀਲ ਅਹਿਮਦਗੜ੍ਹ,ਜ਼ਿਲ੍ਹਾ ਮਾਲੇਰਕੋਟਲਾ) ਲਈ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ  ਹੈ । ਇਹ ਲਾਇਸੰਸ 20 ਦਸੰਬਰ 2028 ਤੱਕ ਵੈਧ ਹੋਵੇਗਾ।             ਇਹ ਲਾਇਸੰਸ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਰੂਲਜ਼ 2013 ਜੋ ਕਿ ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਤੇ ਸੋਧ ਕੀਤੇ ਗਏ 2014 ਦੇ ਰੂਲਜ਼ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਤੇ ਤਹਿਤ ਜਾਰੀ  ਕੀਤਾ ਗਿਆ ਹੈ ।

ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅੱਜ ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ । ਵਿਭਾਗਾਂ ਦੇ ਮੁਖੀਆਂ ਨੂੰ ਸੌਂਪੀਆਂ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ…

ਵਿਧਾਇਕ ਮਾਲੇਰਕੋਟਲਾ ਨੇ ਸਮੱਗਰ ਸਿੱਖਿਆ ਅਭਿਆਨ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 95 ਦਿਵਿਆਂਗ ਬੱਚਿਆਂ ਨੂੰ ਸਹਾਇਕ ਉਪਕਰਨ ਵੰਡੇ

            ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ  ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਮਾਲੇਰਕੋਟਲਾ ਵਿਖੇ ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ…

ਜ਼ਿਲ੍ਹਾ ਮਾਲੇਰਕੋਟਲਾ ਵਿਖੇ “ਵਿਕਸਤ ਭਾਰਤ ਸੰਕਲਪ ਯਾਤਰਾ” ਤਹਿਤ ਸ਼ਹਿਰੀ ਖੇਤਰ ‘ਚ 10 ਤੋਂ 12 ਜਨਵਰੀ ਤੱਕ ਆਮ ਜਨਤਾ ਨੂੰ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ- ਏ.ਡੀ.ਸੀ.

         ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਕੇਂਦਰ ਸਰਕਾਰ ਵੱਲੋਂ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਪਹਿਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਪੇਂਡੂ ਖੇਤਰ ਵਿੱਚ ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਅਵਗਤ ਕਰਵਾ ਰਹੀ ਹੈ ਤਾਂ ਜੋ ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਹੁਣ ਇਹ ਜਾਗਰੂਕਤਾ ਵੈਨ ਮਿਤੀ 10 ਜਨਵਰੀ ਤੋਂ 12 ਜਨਵਰੀ 2024 ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਵਿੱਚ ਵਿਚ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਤੋ ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾ ਕੇ ਜਾਗਰੂਕ ਕਰੇਗੀ ।

उत्तर हरियाणा बिजली वितरण निगम उपभोक्ताओं को निर्बाध बिजली आपूर्ति के लिए प्रतिबद्ध

North Haryana Electricity Distribution Corporation committed to uninterrupted power supply to consumers: चंडीगढ़। उत्तर हरियाणा बिजली वितरण निगम(यूएचबीवीएन) उपभोक्ताओं को विश्वसनीय, अच्छी…

चंडीगढ़ BJP में पदाधिकारियों की नियुक्ति; कैलाश जैन प्रदेश उपाध्यक्ष बने, किसे क्या जिम्मेदारी? पूरी लिस्ट देखें

Chandigarh BJP Appointments: चंडीगढ़ BJP में पदाधिकारियों की नियुक्ति की गई है। जहां इस कड़ी में बीजेपी के प्रवक्ता रहे कैलाश…

पंजाब के खन्ना से भयानक मंजर; हाईवे पर जा रहे फ्यूल टैंकर में भीषण आग लगी, अफरा-तफरी मची, VIDEO देख हिल जाएंगे

Khanna Fuel Tanker Fire: पंजाब के लुधियाना जिले में एक बड़ी घटना हुई है। यहां खन्ना के नजदीक हाईवे पर जा…

बच्चों को बाइक-स्कूटी या कार देने पर रोक; वाहन मालिक को होगी 3 साल की सजा, 25 हजार जुर्माना लगेगा, रजिस्ट्रेशन भी सस्पेंड होगा

उत्तर प्रदेश में मोटर व्हीकल एक्ट के तहत सख्ती की गई है। यूपी में नाबालिगों की ड्राइविंग पूरी तरह से…

‘मोहब्बत का मजाक बनाया हमने तो नहीं कहा हिंदू बनो’, मुस्लिम युवती से की थी शादी; दर्दनाक हुआ इस प्रेम कहानी का अंत

में शादी करने के बाद धर्म परिवर्तन कराने का दबाव बनाने के एक अलग ही मामला सामने आया है. जहां…

ਬੱਚਿਆਂ ਦੀ ਖੰਘ ਤੇ ਜ਼ੁਕਾਮ ਤੋਂ ਛੁਟਕਾਰਾ ਪਾਉਣ ਲਈ ਅਪਨਾਓ ਇਹ ਘਰੇਲੂ ਨੁਸਖ਼ੇ

Health News:  ਸਰਦੀ ਦੇ ਮੌਸਮ ’ਚ ਸਾਵਧਾਨ ਰਹਿਣ ਦੇ ਬਾਵਜੂਦ ਵੀ ਖੰਘ ਤੇ ਜ਼ੁਕਾਮ ਵਰਗੀਆਂ ਸਮੱਸਿਆਵਾਂ ਹੁੰਦੀਆਂ ਰਹਿੰਦੀਆਂ ਹਨ। ਖ਼ਾਸ ਕਰਕੇ…