ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ SIT ਦਾ ਗਠਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Mann) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ…
Latest and Breaking News Website
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Mann) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ…
Malerkotla, December 30, 2023: Ahead of New Year’s Eve, the Malerkotla Police carried out a rigorous inspection across the 05…
ਮਾਲੇਰਕੋਟਲਾ, 30 ਦਸੰਬਰ : ਨਵੇਂ ਸਾਲ ਦੀ ਪੂਰਵ ਸੰਧਿਆ ਤੋਂ ਪਹਿਲਾਂ, ਮਾਲੇਰਕੋਟਲਾ ਪੁਲਿਸ ਨੇ ਸ਼ਨੀਵਾਰ, 30 ਦਸੰਬਰ ਨੂੰ ਮਾਲੇਰਕੋਟਲਾ ਸਬ ਜੇਲ੍ਹ ਦੀ ਸਖ਼ਤ ਜਾਂਚ ਕੀਤੀ, ਜਿਸ ਵਿੱਚ 129 ਪੁਲਿਸ ਮੁਲਾਜ਼ਮ ਸ਼ਾਮਲ ਸਨ। ਵਿਆਪਕ ਖੋਜ ਮੁਹਿੰਮ ਦੀ ਅਗਵਾਈ 1 ਪੁਲਿਸ ਸੁਪਰਡੈਂਟ ਅਤੇ 3 ਡਿਪਟੀ ਪੁਲਿਸ ਸੁਪਰਡੈਂਟ ਅਤੇ 125 ਐਨਜੀਓ/ਈਪੀਓਜ਼ ਦੁਆਰਾ ਕੀਤੀ ਗਈ ਸੀ। ਟੀਮ ਨੇ ਸਖ਼ਤ ਸੁਰੱਖਿਆ ਅਤੇ ਵਿਵਸਥਾ ਨੂੰ ਬਰਕਰਾਰ ਰੱਖਣ ਲਈ 299 ਕੈਦੀਆਂ ਦੀ ਰਿਹਾਇਸ਼ ਵਾਲੀ ਥਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਵਿਆਪਕ ਤਲਾਸ਼ੀ ਅਭਿਆਨ ਦੌਰਾਨ ਕੋਈ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ। ਇਹ ਮਾਲੇਰਕੋਟਲਾ ਪੁਲਿਸ ਦੇ ਅਨੁਸ਼ਾਸਨ ਅਤੇ ਨਿਯੰਤਰਣ ਦੀ ਸਤਿਕਾਰਤ ਪਰੰਪਰਾ ਨਾਲ ਮੇਲ ਖਾਂਦਾ ਹੈ। ਸਰਕਾਰੀ ਰਿਕਾਰਡ ਦੇ ਅਨੁਸਾਰ, ਜੇਲ੍ਹ ਵਿੱਚੋਂ ਕਦੇ ਵੀ ਮੋਬਾਈਲ ਫੋਨ ਜਾਂ ਨਸ਼ੀਲੇ ਪਦਾਰਥਾਂ ਵਰਗਾ ਕੋਈ ਵੀ ਨਸ਼ਾ ਬਰਾਮਦ ਨਹੀਂ ਹੋਇਆ ਹੈ। ਸਰਚ ਪ੍ਰਕ੍ਰਿਆ ਬਾਰੇ ਬੋਲਦਿਆਂ, ਮਾਲੇਰਕੋਟਲਾ ਦੇ ਸੀਨੀਅਰ ਕਪਤਾਨ ਪੁਲਿਸ, ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ, “ਮਾਲੇਰਕੋਟਲਾ ਪੁਲਿਸ ਆਪਣੇ ਅਧਿਕਾਰ ਖੇਤਰ ਅਧੀਨ ਸਾਰੀਆਂ ਥਾਵਾਂ ‘ਤੇ ਸੁਰੱਖਿਆ ਨੂੰ ਲਾਗੂ ਕਰਨ ਅਤੇ ਸੁਧਾਰਾਤਮਕ ਸਹੂਲਤਾਂ ਸਮੇਤ ਅਮਨ–ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜਿਹੇ ਸਖ਼ਤ ਨਿਰੀਖਣ ਕਾਰਜ ਉਹ ਮਿਆਰੀ ਪ੍ਰੋਟੋਕੋਲ ਹਨ ਜੋ ਅਸੀਂ ਅਨੁਸ਼ਾਸਨ ਨੂੰ ਕਾਇਮ ਰੱਖਣ ਅਤੇ ਕਿਸੇ ਵੀ ਗੈਰ–ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਲੈਂਦੇ ਹਾਂ।“
ਜਲੰਧਰ : ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸਪੈਸ਼ਲ ਟਾਸਕ ਫੋਰਸ (Special Task Force) (STF) ਜਲੰਧਰ ਰੇਂਜ ਦੀ ਟੀਮ ਨੇ ਦੋ ਤਸਕਰਾਂ…
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਅੱਜ ਲੁਧਿਆਣਾ (Ludhiana) ਪਹੁੰਚੇ, ਜਿਸ ਦੌਰਾਨ ਉਨ੍ਹਾਂ ਨੇ ਦੋ ਅਹਿਮ ਮੀਟਿੰਗਾਂ ਕੀਤੀਆਂ। ਇਸ ਦੌਰਾਨ ਸੀ.ਐਮ. ਮਾਨ (CM Mann) ਨੇ…
ਲੁਧਿਆਣਾ : ਡਾਬਾ ਇਲਾਕੇ ‘ਚ 4 ਸਾਲਾ ਬੱਚੀ ਨਾਲ ਹੋਏ ਜਬਰ-ਜ਼ਨਾਹ ਅਤੇ ਹੱਤਿਆ ਦੇ ਮਾਮਲੇ ‘ਚ ਲੋਕਾਂ ਨੇ ਰੋਡ ਜਾਮ ਕਰ…
ਗੁਰਦਾਸਪੁਰ : ਅਦਾਕਾਰ ਤੋਂ ਸਿਆਸਤਦਾਨ ਬਣੇ ਸੰਨੀ ਦਿਓਲ (Sunny Deol) ਨੇ ਬਾਲੀਵੁੱਡ ‘ਚ ਆਪਣੀ ਪਛਾਣ ਤਾਂ ਬਣਾ ਲਈ ਹੈ ਪਰ ਰਾਜਨੀਤੀ ‘ਚ ਉਹ…
ਜਲੰਧਰ : ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸਪੈਸ਼ਲ ਟਾਸਕ ਫੋਰਸ (Special Task Force) (STF) ਜਲੰਧਰ ਰੇਂਜ ਦੀ ਟੀਮ ਨੇ ਦੋ…
मालेरकोटला, 29 दिसंबर अपने विशेष अभियान को जारी रखते हुए, मालेरकोटला पुलिस ने जिले भर में व्यापक घेराबंदी और तलाशी अभियान (सीएएसओ) चलाया, जिसमें विभिन्न मामलों से जुड़े 311 वांछित व्यक्तियों को गिरफ्तार किया गया। यह ऑपरेशन सीएम भगवंत मान के विजन के मुताबिक पंजाब को सुरक्षित बनाने के लिए चल रहे अभियान का हिस्सा है। पंजाब के डीजीपी गौरव यादव के निर्देश पर सावधानीपूर्वक नियोजित CASO के नेतृत्व में DSPs और SHOs ने अपराधियों के छिपने के ठिकानों के रूप में चिह्नित 200 से अधिक घरों पर छापेमारी की। यह पिछले महीने में 5 CASO ऑपरेशनों में 361 गिरफ्तारियों के साथ मलेरकोटला पुलिस की सराहनीय उपलब्धियों को जोड़ता है। 22 नवंबर से अब तक 311 वांछित आरोपियों को पकड़ा गया है, जिससे 152 से अधिक शिकायतकर्ताओं को न्याय मिला है। 311 गिरफ्तारियों में कई मामलों में आरोपी व्यक्ति शामिल हैं, जिनमें धोखा, वैवाहिक विवाद, एनडीपीएस अधिनियम का उल्लंघन, चोरी, जघन्य अपराध और अन्य छोटे अपराध शामिल हैं। गौरतलब है कि कई आदतन अपराधियों पर सीआरपीसी की धारा 110 के तहत मामला दर्ज किया गया था। यह कार्रवाई की व्यापक प्रकृति पर जोर देता है। अभियान के दौरान दो घोषित अपराधियों को भी पकड़ा गया।
ਮਲੇਰਕੋਟਲਾ, 29 ਦਸੰਬਰ : ਆਪਣੀ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਵਿਆਪਕ ਘੇਰਾਬੰਦੀ ਅਤੇ ਸਰਚ ਆਪਰੇਸ਼ਨ (CASO) ਚਲਾ ਕੇ ਵੱਖ–ਵੱਖ ਮਾਮਲਿਆਂ ਵਿੱਚ ਲੋੜੀਂਦੇ 311 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ। ਡੀਜੀਪੀ ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੰਚਾਲਿਤ, ਡੀਐਸਪੀਜ਼ ਅਤੇ ਐਸਐਚਓਜ਼ ਦੀ ਅਗਵਾਈ ਵਿੱਚ ਸਾਵਧਾਨੀਪੂਰਵਕ ਯੋਜਨਾਬੱਧ ਸੀਐਸਓ ਨੇ ਅਪਰਾਧੀਆਂ ਦੇ ਛੁਪਣਗਾਹ ਵਜੋਂ 200 ਤੋਂ ਵੱਧ ਘਰਾਂ ਵਿੱਚ ਛਾਪੇਮਾਰੀ ਕੀਤੀ। ਪਿਛਲੇ ਮਹੀਨੇ ਵਿੱਚ 5 ਸੀਐਸਓ ਅਪਰੇਸ਼ਨਾਂ ਵਿੱਚ 361 ਗ੍ਰਿਫਤਾਰੀਆਂ ਹੋਈਆਂ ਹਨ। 22 ਨਵੰਬਰ ਤੋਂ ਹੁਣ ਤੱਕ 311 ਲੋੜੀਂਦੇ ਮੁਲਜ਼ਮ ਫੜੇ ਜਾ ਚੁੱਕੇ ਹਨ, ਜਿਸ ਨਾਲ 152 ਤੋਂ ਵੱਧ ਸ਼ਿਕਾਇਤਕਰਤਾਵਾਂ ਨੂੰ ਇਨਸਾਫ਼ ਮਿਲਿਆ ਹੈ। 311 ਗ੍ਰਿਫਤਾਰੀਆਂ ਵਿੱਚ ਕਈ ਮਾਮਲਿਆਂ ਵਿੱਚ ਦੋਸ਼ੀ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਢੱਗੀ, ਵਿਆਹ ਸੰਬੰਧੀ ਝਗੜੇ, ਐਨਡੀਪੀਐਸ ਐਕਟ ਦੀ ਉਲੰਘਣਾ, ਚੋਰੀ, ਘਿਨਾਉਣੇ ਅਪਰਾਧ ਅਤੇ ਹੋਰ ਛੋਟੇ ਅਪਰਾਧ ਸ਼ਾਮਲ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਕਈ ਆਦਤਨ ਅਪਰਾਧੀਆਂ ‘ਤੇ ਧਾਰਾ 110 ਸੀਆਰਪੀਸੀ ਦੇ ਤਹਿਤ ਮਾਮਲਾ ਦਰਜ ਕੀਤਾ ਗਏ ਹਨ। ਇਸ ਮੁਹਿੰਮ ਦੌਰਾਨ ਵੱਡੀ ਦੋ ਭਗੌੜਿਆਂ ਨੂੰ ਵੀ ਫੜਿਆ ਗਿਆ ਹੈ। ਮੁਕੱਦਮਾ ਦਰਜ ਕੀਤੇ ਗਏ ਵਿਅਕਤੀਆਂ ਨੂੰ ਭਵਿੱਖ ਵਿੱਚ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਹਦਾਇਤ ਕੀਤੀ ਗਈ ਹੈ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਧਾਰਾ 110 ਸੀਆਰਪੀਸੀ ਦੇ ਤਹਿਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਜੋ ਪੁਲਿਸ ਨੂੰ ਜਨਤਕ ਸ਼ਾਂਤੀ ਨੂੰ ਖਤਰੇ ਵਿੱਚ ਪਾਉਣ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਵਾਲੇ ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕਰਨ ਦਾ ਅਧਿਕਾਰ ਦਿੰਦਾ ਹੈ। ਸਾਰੇ ਐਸ.ਐਚ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜੇਲਾਂ ਵਿਚ ਬੰਦ ਅਪਰਾਧੀਆਂ ਦੇ ਅਪਰਾਧਿਕ ਰਿਕਾਰਡ ਨੂੰ ਅਪਡੇਟ ਕੀਤਾ ਜਾਵੇ। ਐਸਐਸਪੀ ਖੱਖ ਨੇ ਕਿਹਾ ਕਿ ਭਗੌੜਿਆਂ ਦੇ ਪਰਿਵਾਰਾਂ ਨੂੰ ਤੁਰੰਤ ਪੁਲਿਸ ਸਟੇਸ਼ਨਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਜਾਂਦੀ ਹੈ।