ਪੰਜਾਬ ‘ਚ ‘ਆਪ’ ਨੇਤਾ ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਆਈ ਸਾਹਮਣੇ
ਸ਼੍ਰੀ ਮੁਕਤਸਰ ਸਾਹਿਬ: ਪੰਜਾਬ ‘ਚ ‘ਆਪ’ ਨੇਤਾ (AAP leader) ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਮੁਕਤਸਰ ਸਾਹਿਬ ‘ਚ ‘ਆਪ’ ਦੇ…
Latest and Breaking News Website
ਸ਼੍ਰੀ ਮੁਕਤਸਰ ਸਾਹਿਬ: ਪੰਜਾਬ ‘ਚ ‘ਆਪ’ ਨੇਤਾ (AAP leader) ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਮੁਕਤਸਰ ਸਾਹਿਬ ‘ਚ ‘ਆਪ’ ਦੇ…
ਪਟਿਆਲਾ : ਪੰਜਾਬ ‘ਚ ਧਾਰਮਿਕ ਸਥਾਨਾਂ ‘ਤੇ ਚੋਰੀਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਹਨ। ਅਜਿਹਾ ਹੀ ਇੱਕ ਤਾਜ਼ਾ…
ਲੁਧਿਆਣਾ: ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਪੇਰੈਂਟਸ ਟੀਚਰ ਮੀਟਿੰਗ (Parent Teacher Meeting) (ਪੀ.ਟੀ.ਐਮ.) ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ।…
ਅੰਮ੍ਰਿਤਸਰ, 12 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ…
ਚੰਡੀਗੜ੍ਹ, 12 ਦਸੰਬਰ: ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ…
चंडीगढ़, 12 दिसंबर: मुख्यमंत्री भगवंत मान के नेतृत्व वाली आप सरकार द्वारा किया जा रहा दावा कि राज्य भर में अब तक 664 आम आदमी क्लीनिकों से 80 लाख से अधिक मरीजों को फायदा हुआ है, वास्तव में जमीनी हकीकत से काफी परे है। जिस पर मुख्यमंत्री भगवंत मान को सरकारी कामकाज में अधिक पारदर्शी और उद्देश्यपूर्ण होने की सलाह देते हुए, भाजपा के राष्ट्रीय प्रवक्ता जयवीर शेरगिल ने कहा है कि मान केवल अपने असफल आम आदमी क्लीनिक मॉडल को सही ठहराने के लिए बढ़ा चढ़ाकर आंकड़े पेश करके पंजाब के लोगों को गुमराह कर रहे हैं।
ਚੰਡੀਗੜ੍ਹ, 12 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਭਰ ਦੇ 664 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 80 ਲੱਖ ਤੋਂ ਵੱਧ ਮਰੀਜਾਂ ਦੇ ਲਾਭ ਲੈਣ ਦਾ ਦਾਅਵਾ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰੀ ਕੰਮਕਾਜ ਵਿੱਚ ਹੋਰ ਪਾਰਦਰਸ਼ੀ ਅਤੇ ਉਦੇਸ਼ਮੁਖੀ ਹੋਣ ਦੀ ਸਲਾਹ ਦਿੰਦਿਆਂ, ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਮਾਨ ਆਪਣੇ ਫੇਲ੍ਹ ਹੋਏ ਆਮ ਆਦਮੀ ਕਲੀਨਿਕ ਮਾਡਲ ਨੂੰ ਜਾਇਜ਼ ਠਹਿਰਾਉਣ ਲਈ ਸਿਰਫ਼ ਵਧਾ ਚੜ੍ਹਾ ਕੇ ਅੰਕੜੇ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਆਪਣੇ ਦਾਅਵਿਆਂ ਦੀ ਪੁਸ਼ਟੀ ਕਰਦਿਆਂ, ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਦੇ ਕਈ ਕਲੀਨਿਕਾਂ ਵਿੱਚ ਜਾਅਲੀ ਓ.ਪੀ.ਡੀ ਰਜਿਸਟ੍ਰੇਸ਼ਨਾਂ ਕੀਤੀਆਂ ਜਾ ਰਹੀਆਂ ਸਨ, ਜਿਸਦਾ ਹਾਲ ਹੀ ਵਿੱਚ ਮੀਡੀਆ ਵੱਲੋਂ ਪਰਦਾਫਾਸ਼ ਕੀਤਾ ਗਿਆ ਸੀ ਅਤੇ ਇੱਥੋਂ ਤੱਕ ਕਿ ਇਸ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਂਚ ਕਰਵਾਈ ਸੀ। ਉਨ੍ਹਾਂ ਕਿਹਾ ਹੈ ਕਿ ਜਾਂਚ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਸੱਤ ਆਮ ਆਦਮੀ ਕਲੀਨਿਕਾਂ ਵਿੱਚ ਕਈ ਖਾਮੀਆਂ ਪਾਈਆਂ ਗਈਆਂ ਸਨ, ਪਰ ਉਨ੍ਹਾਂ ਸਾਰਿਆਂ ਨੂੰ ਸਿਰਫ਼ ਚੇਤਾਵਨੀਆਂ ਦੇ ਕੇ ਛੱਡ ਦਿੱਤਾ ਗਿਆ।
ਮਾਲੇਰਕੋਟਲਾ 12 ਦਸੰਬਰ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ…
ਮਾਲੇਰਕੋਟਲਾ 12 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ,ਪ੍ਰਗਤੀਸ਼ੀਲ, ਖੁਸਹਾਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ…
[ad_1] Cheapest Recharge Plans under 200: आज के समय में हम सभी फोन का इस्तेमाल करते हैं। किसी से कॉल…