ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ, ਪੰਜਾਬ ਸਰਕਾਰ ਨੇ ਕੀਤਾ ਇਹ ਅਹਿਮ ਉਪਰਾਲਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ…
Latest and Breaking News Website
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ…
ਮੁੰਬਈ : ਟੀਮ ਇੰਡੀਆ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ (Wankhede Stadium) ‘ਚ ਇੰਗਲੈਂਡ ਖ਼ਿਲਾਫ਼ ਵਾਪਸੀ ਕਰਦੇ ਹੋਏ ਤੀਜਾ ਟੀ-20 ਮੈਚ ਜਿੱਤ ਲਿਆ ਹੈ।…
ਚੰਡੀਗੜ੍ਹ, 11 ਦਸੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (Bhakhra Beas Management…
ਤਰਨਤਾਰਨ : ਗੁਆਂਢੀ ਦੇਸ਼ ਪਾਕਿਸਤਾਨ (Pakistan) ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਹਰ ਰੋਜ਼ ਡਰੋਨ ਰਾਹੀਂ ਹੈਰੋਇਨ ਤੇ ਹੋਰ ਸਾਮਾਨ ਦੀ…
ਮਾਲੇਰਕੋਟਲਾ 11 ਦਸੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਦੀ…
[ad_1] अगर आपको कोई खरीदारी करनी है तो अपने पसंदीदा ब्रांड के शोरूम पर जाकर करें। कहीं ऐसा न हो…
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਅਵਾਮ ਨੂੰ ਧਾਰਮਿਕ ਸਥਾਨਾਂ ਸ੍ਰੀ…
ਮਾਲੇਰਕੋਟਲਾ 10 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਦੀ ਪ੍ਰਧਾਨਗੀ ਹੇਠ ਸੈਸ਼ਨ ਡਵੀਜ਼ਨ, ਮਾਲੇਰਕੋਟਲਾ ਵਿਖੇ ਪਿਛਲੇ ਦਿਨੀਂ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵੀਨਿਊ) ਕੇਸ ਲਏ ਗਏ । ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਦੀ ਅਗਵਾਈ ਵਿੱਚ ਕੋਰਟ ਕੰਪਲੈਕਸ ਵਿਖੇ ਦੋ ਬੈਂਚ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਸਨਦੀਪ ਸਿੰਘ ਬਾਜਵਾ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਸੁਰੇਸ਼ ਕੁਮਾਰ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।
ਮਾਲੇਰਕੋਟਲਾ 10 ਦਸੰਬਰ : ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ 67ਵੀਂ ਰਾਜ ਪੱਧਰੀ ਸਕੂਲੀ ਖੇਡਾਂ ਵਿੱਚੋਂ ਜ਼ਿਲ੍ਹਾ ਮਲੇਰਕੋਟਲਾ ਨੇ ਕੁੱਲ 29 ਮੈਡਲ ਜਿੱਤੇ, ਜਿਸ ਵਿੱਚ 15 ਗੋਲਡ, 05 ਸਿਲਵਰ ਅਤੇ 09 ਬਰਾਉਨਜ਼ ਮੈਡਲ ਹਨ। ਜ਼ਿਲ੍ਹਾ ਮਾਲੇਰਕੋਟਲਾ ਦੇ ਗਤਕਾ ਕਨਵੀਨਰ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਸਕੱਤਰ ਕੋਚ ਨਪਿੰਦਰ ਸਿੰਘ ਨਿਮਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਤਕਾ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਸਟੇਟ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ- 14 ਟੀਮ ਡੈਮੋ ਵਿੱਚ ਲੜਕੀਆਂ ਨੇ ਪਹਿਲਾਂ ਸਥਾਨ,ਵਿਅਕਤੀਗਤ ਫ਼ਰੀ ਸੋਟੀ ਤੀਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਤੀਜਾ ਸਥਾਨ,ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਤੀਜਾ ਅਤੇ ਫ਼ਰੀ ਸੋਟੀ ਟੀਮ ਲੜਕੇ ਦੂਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਤੀਜਾ ਸਥਾਨ, ਅੰਡਰ-19 ਸਿੰਗਲ ਸੋਟੀ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ-17 ਵਿਅਕਤੀਗਤ ਸਿੰਗਲ ਸੋਟੀ ਲੜਕਿਆਂ ਵਿੱਚੋਂ ਤੀਜਾ ਸਥਾਨ ਅਤੇ ਸਿੰਗਲ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਫ਼ਰੀ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਪਹਿਲਾਂ ਸਥਾਨ ਅਤੇ ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਦੂਜਾ ਸਥਾਨ ਅਤੇ ਅੰਡਰ-19 ਵਿਅਕਤੀਗਤ ਸਿੰਗਲ ਸੋਟੀ ਲੜਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਿਆ
ਮਾਲੇਰਕੋਟਲਾ, 8 ਦਸੰਬਰ ਜ਼ਿਲ੍ਹੇ ਮਾਲੇਰਕੋਟਲਾ ਵਿਖੇ ਆਯੋਜਿਤ ਹੋਈਆਂ 67ਵੀਆਂ ਪੰਜਾਬ ਰਾਜ ਪੱਧਰੀ (ਅੰਤਰ ਜ਼ਿਲ੍ਹਾ) ਸਕੂਲ ਖੇਡਾਂ- 2023 ਕਿੱਕ ਬਾਕਸਿੰਗ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਲੜਕੀਆਂ ਨੇ ਅੰਡਰ-14, ਅਤੇ 19 ਵਿੱਚ ਕਲੀਨ ਸਵੀਪ ਲਗਾਇਆ ਹੈ।ਜਦੋਂਕਿ ਅੰਡਰ-17 (ਕੁੜੀਆਂ) ’ਚ ਹੁਸ਼ਿਆਰਪੁਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ। ਸਮਾਪਤੀ ਸਮਾਰੋਹ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ , ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਮੁਹੰਮਦ ਖਲੀਲ ਅਤੇ ਮਨੇਜਿੰਗ ਡਾਇਰੈਕਟਰ ਸਟਾਰ ਇੰਪੈਕਟ ਮੁਹੰਮਦ ਉਵੈਸ ਨੇ ਜੇਤੂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸ਼ਲ ਕਰਨ ਵਾਲੀ ਟੀਮਾਂ ਨੂੰ ਮੈਡਲ ਤਕਸੀਮ…