मुख्यमंत्री द्वारा सिखों के सिर पर घोड़ा चोर का कलंक लगाने वाले मजीठिया ख़ानदान के वारिस बिक्रम सिंह मजीठिया को 5 दिसंबर तक अरबी घोड़ों की जानकारी देने की चुनौती

चंडीगढ़, 01 दिसंबरः अकाली नेता बिक्रम सिंह मजीठिया के पूर्वजों के पंजाब और सिख विरोधी किरदार का खुलासा करते हुये…

ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ ‘ਚ 50 ਕਰੋੜ ਰੁਪਏ ਦਾ ਵਾਧਾ ਹੋਇਆ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ…

ਨੌਜਵਾਨਾਂ ਵਿੱਚ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਹਾਈ ਸਕੂਲ ਭੂਦਨ ਵਿਖੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲਿਆ ਦਾ ਆਯੋਜਨ

ਮਾਲੇਰਕੋਟਲਾ 01 ਦਸੰਬਰ :                  ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ ।ਜਿਸ ਤਹਿਤ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਰਕਾਰੀ  ਹਾਈ ਸਕੂਲ ਭੂਦਨ ਮਾਲੇਰਕੋਟਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ “ਮੇਰੀ ਵੋਟ,ਮੇਰਾ ਅਧਿਕਾਰ” ਸਿਸਕ ਅਧੀਨ ਕਰਵਾਏ ਗਏ ।

ਵਿਧਾਇਕ ਮਾਲੇਰਕੋਟਲਾ ਨੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਐਲ.ਓ.ਆਈ ਕੀਤੇ ਤਕਸੀਮ

ਮਾਲੇਰਕੋਟਲਾ 01 ਦਸੰਬਰ :                               ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਪੰਜਾਬ ਦੇ ਅਵਾਮ ਦੀ ਭਲਾਈ ਲਈ ਲਗਾਤਾਰ ਸਾਰਥਕ ਉਪਰਾਲੇ ਨਿਰੰਤਰ ਜਾਰੀ ਹਨ ਤਾਂ ਜੋ ਪੰਜਾਬ ਨੂੰ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ  ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾਂ ਲਾਭਪਾਤਰੀਆਂ ਨੂੰ ਐਲ.ਓ.ਆਈ ਵੰਡਣ ਮੌਕੇ ਕੀਤਾ । ਇਸ ਮੌਕੇ 171 ਲਾਭਪਾਤਰੀਆਂ ਨੂੰ 2 ਕਰੋੜ 99 ਲੱਖ 25 ਹਜ਼ਾਰ ਰੁਪਏ ਦੇ ਐਲ.ਓ.ਆਈ ਤਕਸੀਮ ਕੀਤੇ ਗਏ ।