Post Views: 380
Related Posts

World Cup तो हार गए लेकिन इन कंपनियों के आ गए मजे
[ad_1] World Cup 2023: विश्व कप 2023 का फाइनल कल ऑस्ट्रेलिया और भारत के बीच खेला गया, जिसमें टीम इंडिया…

ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ
ਚੰਡੀਗੜ੍ਹ: ਕੜਾਕੇ ਦੀ ਸਰਦੀ ਵਿੱਚ ਮੁੜ ਤੋਂ ਸਕੂਲਾਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਕਰ ਰਹੇ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਲਈ ਅਹਿਮ ਖ਼ਬਰ…

ਜ਼ਿਲ੍ਹਾ ਮਾਲੇਰਕੋਟਲਾ ਵਿਖੇ “ਵਿਕਸਤ ਭਾਰਤ ਸੰਕਲਪ ਯਾਤਰਾ” ਤਹਿਤ ਸ਼ਹਿਰੀ ਖੇਤਰ ‘ਚ 10 ਤੋਂ 12 ਜਨਵਰੀ ਤੱਕ ਆਮ ਜਨਤਾ ਨੂੰ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ- ਏ.ਡੀ.ਸੀ.
ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਕੇਂਦਰ ਸਰਕਾਰ ਵੱਲੋਂ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਪਹਿਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਪੇਂਡੂ ਖੇਤਰ ਵਿੱਚ ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਅਵਗਤ ਕਰਵਾ ਰਹੀ ਹੈ ਤਾਂ ਜੋ ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਹੁਣ ਇਹ ਜਾਗਰੂਕਤਾ ਵੈਨ ਮਿਤੀ 10 ਜਨਵਰੀ ਤੋਂ 12 ਜਨਵਰੀ 2024 ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਵਿੱਚ ਵਿਚ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਤੋ ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾ ਕੇ ਜਾਗਰੂਕ ਕਰੇਗੀ । Post Views: 448