ਜਲੰਧਰ : ਅਰਜੁਨ ਐਵਾਰਡੀ ਡੀ.ਐਸ.ਪੀ ਦਲਬੀਰ ਸਿੰਘ (DSP Dalbir Singh) ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਦਾ ਕਤਲ ਕਰਨ ਵਾਲੇ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਆਟੋ ਵਿੱਚ ਡੀ.ਐਸ.ਪੀ ਦਲਬੀਰ ਸਿੰਘ ਬੈਠ ਕੇ ਗਏ ਸਨ, ਉਸੇ ਆਟੋ ਚਾਲਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਡੀ.ਐਸ.ਪੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਦੇਹਾਤ ਥਾਣਾ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ਹੈ।
Related Posts
ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ…
ਇਸ ਹਫ਼ਤੇ ਰਿਲੀਜ਼ ਹੋਵੇਗਾ ‘ਡੰਕੀ’ ਦਾ ਪਹਿਲਾ ਗੀਤ? ਸ਼ਾਹਰੁਖ ਖਾਨ ਦੀ ਫਿਲਮ ਨੂੰ ਲੈ ਕੇ ਵੱਡਾ ਅਪਡੇਟ
ਪਠਾਨ’ ਤੇ ‘ਜਵਾਨ’ ਤੋਂ ਬਾਅਦ ਸ਼ਾਹਰੁਖ ਖਾਨ ਦੇ ਫੈਨਜ਼ ਜਿਸ ਫਿਲਮ ਦਾ ਸਭ ਤੋਂ ਜ਼ਿਆਦਾ ਇੰਤਜ਼ਾਰ ਕਰ ਰਹੇ ਹਨ ਉਹ…
अर्जेंटीना-ब्राजील मैच के दौरान फैंस के बीच हुई हाथापाई, सिर से बहा खून; स्ट्रेचर पर ले जाया गया
रियो डी जनेरियो के माराकाना स्टेडियम में फीफा वर्ल्ड कप 2026 क्वालीफायर मैच में ब्राजील का सामना अर्जेंटीना से था।…