ਜਲੰਧਰ : ਅਰਜੁਨ ਐਵਾਰਡੀ ਡੀ.ਐਸ.ਪੀ ਦਲਬੀਰ ਸਿੰਘ (DSP Dalbir Singh) ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਦਾ ਕਤਲ ਕਰਨ ਵਾਲੇ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਆਟੋ ਵਿੱਚ ਡੀ.ਐਸ.ਪੀ ਦਲਬੀਰ ਸਿੰਘ ਬੈਠ ਕੇ ਗਏ ਸਨ, ਉਸੇ ਆਟੋ ਚਾਲਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਡੀ.ਐਸ.ਪੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਦੇਹਾਤ ਥਾਣਾ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ਹੈ।
Related Posts
QR कोड और UPI पेमेंट से बुक करें ट्रेन टिकट
[ad_1] Indian Railways QR Code Ticket: डिजिटल भारत के तहत देश में कई सुविधाएं धीरे-धीरे कई तकनीक को अपनाती नजर…
ਸਹਾਇਕ ਕਮਿਸ਼ਨਰ ਮਾਲੇਰਕੋਟਲਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਫੂਡ ਸੇਫ਼ਟੀ ਸਲਾਹਕਾਰ ਕਮੇਟੀ ਦੀ ਮੀਟਿੰਗ
ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਫੂਡ ਸੇਫ਼ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਗਈ । ਇਸ ਮੀਟਿੰਗ…
ਇਨ੍ਹਾਂ ਬਿਮਾਰੀਆਂ ਤੋਂ ਪੀੜਤ ਲੋਕ ਕਦੇ ਵੀ ਨਾ ਕਰਨ ‘ਹਰੇ ਮਟਰ’ ਦਾ ਸੇਵਨ
Health News: ਸਰਦੀਆਂ ਦੇ ਮੌਸਮ ਵਿੱਚ ਬਾਜ਼ਾਰਾਂ ਵਿਚ ਹਰੀਆਂ ਸਬਜ਼ੀਆਂ ਦੀ ਭਰਮਾਰ ਲੱਗ ਜਾਂਦੀ ਹੈ। ਸਾਗ, ਪਾਲਕ, ਮੇਥੀ, ਬਾਥੂ, ਹਰੇ ਮਟਰ (green…