ਚੰਡੀਗੜ੍ਹ : ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (IGNOU) ਵਿਚ ਆਨਲਾਈਨ ਲਰਨਿੰਗ ਅਤੇ ਓਪਨ ਅਤੇ ਡਿਸਟੈਂਸ ਲਰਨਿੰਗ ਲਈ ਜਨਵਰੀ 2024 ਸੈਸ਼ਨ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਾਖਲੇ ਦੀ ਆਖਰੀ ਮਿਤੀ 31 ਜਨਵਰੀ 2024 ਹੈ। ਅੱਜ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਇਗਨੂ ਭਾਰਤ ਦੀ ਸਭ ਤੋਂ ਮਸ਼ਹੂਰ ਅਤੇ ਪ੍ਰਸਿੱਧ ਕੇਂਦਰੀ ਯੂਨੀਵਰਸਿਟੀ ਹੈ। ਇਗਨੂ ਵਿੱਚ ਦਾਖਲੇ ਲਈ ਸਾਲ ਵਿੱਚ ਦੋ ਵਾਰ ਫਾਰਮ ਭਰੇ ਜਾਂਦੇ ਹਨ। ਪਹਿਲੀ ਜਨਵਰੀ ਸੈਸ਼ਨ ਲਈ ਅਤੇ ਦੂਜੀ ਜੁਲਾਈ ਸੈਸ਼ਨ ਲਈ ਜਨਵਰੀ 2024 ਸੈਸ਼ਨ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਗਨੂ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਕੇ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ।
Related Posts
चंडीगढ़ नगर निगम का हाई प्रोफाइल ड्रामा: भाजपा के मनोज सोनकर फिलहाल मेयर, मीटिंग बुलाने पर ही लगी है रोक
चंडीगढ़, (साजन शर्मा): High profile drama of Chandigarh Municipal Corporation: भाजपा के मनोज सोनकर नगर निगम के फिलहाल मेयर हैं…
ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਲਈ 11 ਦਸੰਬਰ ਨੂੰ ਅਮਰਗੜ੍ਹ ਤੋ ਰਵਾਨਾ ਹੋਵੇਗੀ ਪਹਿਲੀ ਬੱਸ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਅਵਾਮ ਨੂੰ ਧਾਰਮਿਕ ਸਥਾਨਾਂ ਸ੍ਰੀ…
ਕੁਲਤਾਰ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ (Rupnagar) ਵਿਖੇ ਕੌਮੀ…