Related Posts
ਖੇਲੋ ਇੰਡੀਆ ਯੂਥ ਗੇਮਜ਼ ਲਈ ਇਸ ਦਿਨ ਹੋਣਗੇ ਟੀਮਾਂ ਦੇ ਟਰਾਇਲ
ਚੰਡੀਗੜ੍ਹ – 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3…
महंगाई डायन खाए जात है…, थाली से दाल और सब्जी गायब
[ad_1] Retail inflation in India : महंगाई डायन खाए जात है… यह गाना आपने जरूर सुना होगा। यही हाल देश…
ਆਮਆਦਮੀਪਾਰਟੀਦੀਉਲਟੀਗਿਣਤੀਸ਼ੁਰੂ: ਜੈਵੀਰਸ਼ੇਰਗਿੱਲ
ਪੰਜਾਬ ‘ਚਜਲਦੀਹੀਡੁੱਬੇਗਾਆਪਦਾਸੂਰਜ : ਭਾਜਪਾ ਚੰਡੀਗੜ੍ਹ, 5 ਦਸੰਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਵਿੱਚ ਆਪ ਦਾ ਸੂਰਜ ਛੇਤੀ ਹੀ ਡੁੱਬੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਪ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕੁੱਲ 205 ਸੀਟਾਂ ‘ਤੇ ਚੋਣ ਲੜੀ ਸੀ ਅਤੇ ਸਾਰੀਆਂ ਸੀਟਾਂ ਹਾਰ ਗਈ। ਅਜਿਹੇ ‘ਚ ਪਾਰਟੀ ਨੂੰ ਮੱਧ ਪ੍ਰਦੇਸ਼ ‘ਚ ਸਿਰਫ 0.53 ਫੀਸਦੀ, ਛੱਤੀਸਗੜ੍ਹ ‘ਚ 0.93 ਫੀਸਦੀ ਅਤੇ ਰਾਜਸਥਾਨ ‘ਚ 0.38 ਫੀਸਦੀ ਵੋਟਾਂ ਹੀ ਮਿਲ ਸਕੀਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਮਹਿਲਾ ਵੋਟਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਮਹਿਲਾ ਵੋਟਰਾਂ ਨੇ ਜਿਸ ਤਰ੍ਹਾਂ ਧੋਖੇ ਦਾ ਬਦਲਾ ਲਿਆ ਹੈ, ਉਸੇ ਤਰ੍ਹਾਂ ਨਾਲ ਪੰਜਾਬ ਦੀਆਂ ਮਹਿਲਾ ਵੋਟਰਾਂ ਬਦਲਾ ਲੈਣਗੀਆਂ। Post Views: 78