ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Akali leader Bikram Singh Majithia) ਖ਼ਿਲਾਫ਼ ਐੱਸ.ਆਈ.ਟੀ. (SIT) ਵੱਲੋਂ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਐਸ.ਆਈ.ਟੀ ਨੇ ਹੁਣ ਮਜੀਠੀਆ ਦੇ 4 ਨੇੜਲੇ ਸਾਥੀਆਂ ਨੂੰ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੂਤਰਾਂ ਅਨੁਸਾਰ ਇਹ ਵੀ ਖੁਲਾਸਾ ਹੋਇਆ ਹੈ ਕਿ ਮਜੀਠੀਆ ਦੇ ਸਾਬਕਾ ਪੀ.ਏ, ਓ.ਐਸ.ਡੀ, ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਬੁੱਧ ਸਿੰਘ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ। ਉਨ੍ਹਾਂ ਤੋਂ ਨਸ਼ਾ ਤਸਕਰੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ।
Related Posts
ਸਰਕਾਰੀ ਸਕੂਲਾਂ ‘ਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ
ਚੰਡੀਗੜ੍ਹ, 17 ਜਨਵਰੀ: ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ…
ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਪੰਜਾਬ ‘ਚ ਰੈੱਡ ਅਲਰਟ ਜਾਰੀ
ਚੰਡੀਗੜ੍ਹ: ਮੌਸਮ ਵਿਭਾਗ (Meteorological Department ) ਨੇ ਇਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ, ਅਗਲੇ 2 ਦਿਨਾਂ ‘ਚ ਪੰਜਾਬ ‘ਚ ਕੜਾਕੇ ਦੀ…
ਜ਼ਿਆਦਾ ਅਦਰਕ ਵਾਲੀ ਚਾਹ ਪੀਣ ਵਾਲੇ ਲੋਕ ਹੋ ਜਾਣ ਸਾਵਧਾਨ! ਹੋ ਸਕਦੀਆਂ ਨੇ ਇਹ ਗੰਭੀਰ ਸਮੱਸਿਆਵਾਂ
Health News: ਗਰਮੀ ਹੋਵੇ ਜਾਂ ਸਰਦੀ, ਅਦਰਕ ਦੀ ਚਾਹ ਪੀਣ ਦਾ ਸੁਆਦ ਵਖਰਾ ਹੀ ਹੁੰਦਾ ਹੈ। ਅਦਰਕ ਦੀ ਚਾਹ ਜਿੰਨੀ ਪੀਣ…