ਲੁਧਿਆਣਾ: 67ਵੀਆਂ ਰਾਸ਼ਟਰੀ ਸਕੂਲ ਖੇਡਾਂ (67th National School Games) ਅੱਜ ਤੋਂ ਸ਼ਹਿਰ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਸ਼ੁਰੂ ਹੋ ਰਹੀਆਂ ਹਨ, ਜਿਸ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਕਰਨਗੇ। ਰਾਸ਼ਟਰੀ ਖੇਡ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਖਿਡਾਰੀ ਅਤੇ ਅਧਿਕਾਰੀ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ਼ਹਿਰ ਪਹੁੰਚੇ ਹਨ।
Related Posts
ਡਾਕਟਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਮੇਂ ਹਮਦਰਦੀ ਦੀ ਭਾਵਨਾ ਨਾਲ ਤੇ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਡਾ. ਚੇਤਨਾ
ਮਾਲੇਰਕੋਟਲਾ, 26 ਦਸੰਬਰ : ਸਿਵਲ ਸਰਜਨ ਮਾਲੇਰਕੋਟਲਾ ਡਾ ਚੇਤਨਾ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਬ-ਡਵੀਜ਼ਨ ਹਸਪਤਾਲ ਦਾ ਦੌਰਾ ਕਰਨ ਸਮੇਂ ਸਟਾਫ਼ ਨੂੰ ਹਦਾਇਤਾਂ । ਇਸ ਸਮੇਂ ਸਿਵਲ ਸਰਜਨ ਵੱਲੋਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਲੋਕਾਂ ਨਾਲ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਗੱਲਬਾਤ ਵੀ ਕੀਤੀ ਗਈ। ਹਸਪਤਾਲ ਦਾ ਦੌਰਾ ਕਰਨ ਤੋਂ ਪਹਿਲਾਂ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਨਰਸਿੰਗ ਕਾਲਜਾਂ ਦੇ ਸਟਾਫ਼ ਨਾਲ ਇਕ ਮੀਟਿੰਗ ਵੀ ਕੀਤੀ ਗਈ। ਸਿਵਲ ਸਰਜਨ ਡਾ. ਚੇਤਨਾ ਨੇ ਨਰਸਿੰਗ ਕਾਲਜ ਦੇ ਸਟਾਫ਼ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਾਲਜਾਂ ਵਿੱਚ ਸਿੱਖਿਆ ਲੈ ਰਹੇ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਯਕੀਨੀ ਬਣਾਉਣ ਬਾਰੇ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਹ ਬੱਚੇ ਦੇਸ਼ ਦਾ ਭਵਿੱਖ ਹਨ, ਜੋ ਸਿੱਖਿਆ ਪ੍ਰਾਪਤ ਕਰਨ ਉਪਰੰਤ ਲੋਕਾਂ ਨੂੰ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਦੇਣਗੇ। ਮੀਟਿੰਗ ਉਪਰੰਤ ਸਿਵਲ ਸਰਜਨ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾਂ ਭੌਰਾ ਨਾਲ ਸਬ-ਡਵੀਜ਼ਨ ਹਸਪਤਾਲ ਮਾਲੇਰਕੋਟਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੂੰ ਕਿਹਾ ਕਿ ਲੋਕਾਂ ਲਈ ਡਾਕਟਰ ਤੇ ਸਟਾਫ਼ ਰੱਬ ਦਾ ਦੂਜਾ ਰੂਪ ਹੁੰਦੇ ਹਨ, ਇਸ ਲਈ ਉਹ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਹਸਪਤਾਲ ਵਿੱਚ ਆਏ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ। ਇਸ ਮੌਕੇ ਸਬ-ਡਵੀਜ਼ਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ, ਜਨਰਲ ਸਰਜਨ ਡਾ. ਚਮਨਜੋਤ ਸਿੰਘ ਬੜਿੰਗ, ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। Post Views: 86
PAN Card हो गया है गायब? तुरंत डाउनलोड करें e-PAN Card
[ad_1] PAN Card Download Process: भारतीय नागरिकों के लिए पैन कार्ड को एक जरूरी दस्तावेज माना जाता है। टैक्सेशन और…
किरण बेदी को पंजाब की राज्यपाल बनाने की चर्चा
चंडीगढ़। चंडीगढ़ की पूर्व पुलिस प्रमुख किरण बेदी को लेकर पंजाब के राज्यपाल बनाने को लेकर शहर की राजनीति गलियारों में…