ਨਵੀਂ ਦਿੱਲੀ:: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) (Enforcement Directorate) (ED) ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ (Delhi liquor scam case) ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ 5ਵੀਂ ਵਾਰ ਸੰਮਨ ਜਾਰੀ ਕੀਤਾ ਹੈ। ਜਾਂਚ ਏਜੰਸੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 2 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਕੇਜਰੀਵਾਲ ਨੂੰ ਨਵਾਂ ਸੰਮਨ ਚੌਥੇ ਸੰਮਨ ਤੋਂ ਬਾਅਦ ਆਇਆ ਹੈ, ਜੋ ਉਨ੍ਹਾਂ ਨੇ 18 ਜਨਵਰੀ ਨੂੰ ਜਾਰੀ ਕੀਤਾ ਸੀ। ਹੁਣ ਤੱਕ ਈਡੀ ਵੱਲੋਂ ਕੇਜਰੀਵਾਲ ਨੂੰ 18 ਜਨਵਰੀ, 3 ਜਨਵਰੀ, 2 ਨਵੰਬਰ ਅਤੇ 22 ਦਸੰਬਰ ਨੂੰ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ।
Related Posts
सावित्री जिंदल बनीं देश की सबसे अमीर महिला, अजीम प्रेमजी को भी छोड़ा पीछे, जानिए नेटवर्थ
[ad_1] India richest woman Savitri Jindal net worth $25 billion: जिंदल ग्रुप की चेयरपर्सन सावित्री जिंदल भारत की सबसे अमीर…
ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਫਰਵਰੀ ਨੂੰ
ਮਾਲੇਰਕੋਟਲਾ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2024- 25 ਲਈ ਤਹਿਸੀਲ ਕੰਪਾਊਂਡ (ਵਿਕਾਸ ਭਵਨ) , ਮਾਲੇਰਕੋਟਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਫਰਵਰੀ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਕਰਵਾਈ ਜਾਵੇਗੀ । ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਹੋਰ ਸ਼ਰਤਾਂ ਅਤੇ ਜਾਣਕਾਰੀ ਮੌਕੇ ਤੇ ਦੱਸੀਆਂ ਜਾਣਗੀਆਂ । Post Views: 97
ਮਲੇਰਕੋਟਲਾ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਕੀਤੀ ਵੱਡੀ ਕਾਰਵਾਈ
ਮਲੇਰਕੋਟਲਾ 08 ਦਸੰਬਰ 2023 ਅਪਰਾਧਿਕ ਅਨਸਰਾਂ ਤੇ ਸ਼ਿਕੰਜਾ ਕੱਸਦਿਆਂ ਮਾਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਚੋਰੀ ਦੀਆਂ ਤਿੰਨ ਵਾਰਦਾਤਾਂ ਅਤੇ ਨਸ਼ੀਲੇ ਪਦਾਰਥਾਂ…