ਦਸੂਹਾ: ਗਣਤੰਤਰ ਦਿਵਸ (Republic Day) ਮੌਕੇ ਹੁਸ਼ਿਆਰਪੁਰ ਦੇ ਦਸੂਹਾ ਤੋਂ ਇੱਕ ਲਾਵਾਰਸ ਥਾਰ ਮਿਲਣ ਦੀ ਖ਼ਬਰ ਮਿਲੀ ਹੈ। ਬਰਾਮਦ ਹੋਈ ਥਾਰ ‘ਤੇ ਗੋਲੀਆਂ ਦੇ ਨਿਸ਼ਾਨ ਵੀ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਗਨ-ਸੰਸਾਰਪੁਰ ਰੋਡ ‘ਤੇ ਪਿੰਡ ਬਲਗਾਨ ਨੇੜੇ ਸਵੇਰੇ 5 ਵਜੇ ਜ਼ਬਰਦਸਤ ਗੋਲੀਬਾਰੀ ਹੋਈ।
Related Posts
ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਚੰਡੀਗੜ੍ਹ: ਜੰਮੂ-ਕਸ਼ਮੀਰ (Jammu and Kashmir) ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਤੋਂ ਬਾਅਦ ਜਾਰੀ ਸੀਤ ਲਹਿਰ ਦਾ ਅਸਰ ਪੰਜਾਬ, ਹਰਿਆਣਾ ਅਤੇ ਦਿੱਲੀ ‘ਤੇ ਵੀ…
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ…
पंजाब राज्य बाल अधिकार संरक्षण आयोग की कार्रवाई, बच्चे को पीटने वाले शिक्षक के खिलाफ लिया एकशन
स्कूलों में बच्चों पर अत्याचार करने वाले शिक्षकों के खिलाफ अब पंजाब सरकार सख्त मूड में नजर आ रही…