ਲੁਧਿਆਣਾ : ਸੀ.ਆਈ.ਏ.-2 ਪੁਲਿਸ ਵਲੋਂ ਗੈਂਗਸਟਰ ਸੰਦੀਪ ਦੇ ਘਰ ਛਾਪੇਮਾਰੀ ਦੇ ਮਾਮਲੇ ਵਿਚ ਥਾਣਾ ਜਮਾਲਪੁਰ ਦੀ ਪੁਲਿਸ (Jamalpur police station) ਨੇ ਆਰਮਜ਼ ਐਕਟ ਅਤੇ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਸ ਕਾਰਨ ਸੰਦੀਪ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਦਰਅਸਲ ਪੁਲਿਸ ਰਿਮਾਂਡ ‘ਤੇ ਚੱਲ ਰਹੇ ਸੰਦੀਪ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੇ ਭਾਮੀਆਂ ‘ਚ ਘਰ ਦੇ ਸਾਹਮਣੇ ਖਾਲੀ ਪਲਾਟ ‘ਚੋਂ ਇਕ ਹੋਰ ਨਾਜਾਇਜ਼ 30 ਬੋਰ ਦਾ ਪਿਸਤੌਲ, 2 ਕਾਰਤੂਸ, 1 ਇਨੋਵਾ, 1 ਸਵਿਫਟ ਕਾਰ ਬਰਾਮਦ ਕੀਤੀ ਹੈ।
ਗੈਂਗਸਟਰ ਸੰਦੀਪ ਦੇ ਘਰੋਂ ਛਾਪੇਮਾਰੀ ਦੌਰਾਨ ਬਰਾਮਦ ਹੋਇਆ ਇਹ ਸਮਾਨ
