Tuesday, September 16, 2025
Tuesday, September 16, 2025

ਚੰਡੀਗੜ੍ਹ ਪੀ.ਜੀ.ਆਈ. ‘ਚ ਠੇਕੇਦਾਰ ਯੂਨੀਅਨਾਂ ਵੱਲੋਂ ਵੱਡਾ ਪ੍ਰਦਰਸ਼ਨ

Date:

ਚੰਡੀਗੜ੍ਹ: ਚੰਡੀਗੜ੍ਹ ਪੀ.ਜੀ.ਆਈ. (Chandigarh PGI) ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਾਪਤ ਖ਼ਬਰਾਂ ਅਨੁਸਾਰ 4 ਹਜ਼ਾਰ ਵਰਕਰ ਡਾਇਰੈਕਟਰ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ। ਇਹ ਪ੍ਰਦਰਸ਼ਨ ਠੇਕੇਦਾਰ ਯੂਨੀਅਨਾਂ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਸਪਤਾਲ ਦੇ ਸੇਵਾਦਾਰ, ਲਿਫਟ ਆਪਰੇਟਰ ਅਤੇ ਸੁਰੱਖਿਆ ਗਾਰਡ ਸ਼ਾਮਲ ਹਨ।

ਧਰਨਾਕਾਰੀ ਠੇਕੇਦਾਰ ਕਾਮਿਆਂ ਦਾ ਕਹਿਣਾ ਹੈ ਕਿ ਉਹ ਪੱਕੇ ਕਾਮਿਆਂ ਜਿੰਨਾ ਕੰਮ ਕਰਦੇ ਹਨ ਪਰ ਉਨ੍ਹਾਂ ਨੂੰ ਓਨੀ ਤਨਖਾਹ ਨਹੀਂ ਮਿਲਦੀ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦੇ ਬਰਾਬਰ ਸਨਮਾਨ ਅਤੇ ਤਨਖਾਹ ਦਿੱਤੀ ਜਾਵੇ। ਪੱਕੇ ਕਾਮਿਆਂ ਦੇ ਬਰਾਬਰ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਹੇ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब के लगभग 3,658 सरकारी स्कूलों मे नशा विरोधी पाठ्यक्रम की शुरुआत

पंजाब, जो लंबे समय से नशे की समस्या से...