ਚੰਡੀਗੜ੍ਹ ਦੇ ਸੈਕਟਰ 40 ਵਿੱਚ ਇੱਕ ਪ੍ਰਾਈਵੇਟ ਸਕੂਲ ਦੇ ਨਾਲ ਲੱਗਦੀ ਜ਼ਮੀਨ ਵਿੱਚ ਅਚਾਨਕ ਗੈਸ ਪਾਈਪ ਲਾਈਨ ਲੀਕ ਹੋ ਗਈ। ਇਸ ਤੋਂ ਬਾਅਦ ਸਕੂਲ ਵਿਚ ਛੁੱਟੀ ਕਰ ਦਿੱਤੀ ਗਈ। ਸਕੂਲ ਨੂੰ ਤੁਰਤ ਖਾਲੀ ਕਰਵਾਇਆ ਗਿਆ ਹੈ। ਹਾਲਾਂਕਿ ਪੁਲਿਸ ਟੀਮ ਅਤੇ ਅਧਿਕਾਰੀ ਮੌਕੇ ‘ਤੇ
ਚੰਡੀਗੜ੍ਹ ਦੇ ਸੈਕਟਰ 40 ਵਿੱਚ ਇੱਕ ਪ੍ਰਾਈਵੇਟ ਸਕੂਲ ਦੇ ਨਾਲ ਲੱਗਦੀ ਜ਼ਮੀਨ ਵਿੱਚ ਅਚਾਨਕ ਗੈਸ ਪਾਈਪ ਲਾਈਨ ਲੀਕ ਹੋ ਗਈ।
ਇਹ ਘਟਨਾ ਸਵੇਰੇ ਵਾਪਰੀ ਹੈ। ਵਿਦਿਆਰਥੀ ਸਕੂਲ ਪਹੁੰਚੇ ਹੀ ਸਨ ਕਿ ਤੁਰਤ ਸਕੂਲ ਖਾਲੀ ਕਰਨ ਲਈ ਆਖ ਦਿੱਤਾ ਗਿਆ। ਇੱਥੋਂ ਤੱਕ ਕਿ ਬੱਚਿਆਂ ਦੇ ਬੈਗ ਵੀ ਕਲਾਸ ਰੂਮ ਵਿੱਚ ਪਏ ਹਨ।