ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਕੇਂਦਰ ਸਰਕਾਰ ਵੱਲੋਂ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਪਹਿਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਪੇਂਡੂ ਖੇਤਰ ਵਿੱਚ ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਅਵਗਤ ਕਰਵਾ ਰਹੀ ਹੈ ਤਾਂ ਜੋ ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਹੁਣ ਇਹ ਜਾਗਰੂਕਤਾ ਵੈਨ ਮਿਤੀ 10 ਜਨਵਰੀ ਤੋਂ 12 ਜਨਵਰੀ 2024 ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਵਿੱਚ ਵਿਚ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਤੋ ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾ ਕੇ ਜਾਗਰੂਕ ਕਰੇਗੀ ।
Related Posts
ਸਰਹੱਦ ਤੋਂ ਮੁੜ ਬਰਾਮਦ ਹੋਇਆ ਚੀਨੀ ਡਰੋਨ
ਤਰਨਤਾਰਨ : ਗੁਆਂਢੀ ਦੇਸ਼ ਪਾਕਿਸਤਾਨ (Pakistan) ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਹਰ ਰੋਜ਼ ਡਰੋਨ ਰਾਹੀਂ ਹੈਰੋਇਨ ਤੇ ਹੋਰ ਸਾਮਾਨ ਦੀ…
ਪੰਜਾਬ ‘ਚ ਧੁੱਪ ਨੇ ਲੋਕਾਂ ਨੂੰ ਦਿੱਤੀ ਰਾਹਤ, ਜਾਣੋ ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਹਾਲ
ਚੰਡੀਗੜ੍ਹ: ਪੰਜਾਬ (Punjab) ਦੇ ਲੋਕਾਂ ਨੂੰ ਹੱਡ ਭੰਨਵੀਂ ਠੰਡ ਤੋਂ ਕੁਝ ਰਾਹਤ ਮਿਲੀ ਹੈ ਕਿਉਂਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲੰਬੇ ਸਮੇਂ ਬਾਅਦ…
30 नवंबर से पहले पेंशनभोगी डिजिटली कर लें काम, वरना…
[ad_1] Life Certificate Submit Last Date: क्या आप एक पेंशनभोगी हैं? अगर हां, तो आपके लिए जीवन प्रमाण पत्र को…