ਜਲੰਧਰ : ਜਲੰਧਰ ਦੇ ਰਾਮਾਮੰਡੀ ਚੌਕ (Ramamandi Chowk) ਵਿਖੇ ਟਰੱਕ ਅਪਰੇਟਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਾਹੌਲ ਉਸ ਵੇਲੇ ਵਿਗੜ ਗਿਆ ਜਦੋਂ ਇੱਥੋਂ ਦੇ ਟਰੱਕ ਅਪਰੇਟਰਾਂ ਦੇ ਪ੍ਰਧਾਨ ਹੈਪੀ ਸੰਧੂ (Happy Sandhu) ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦਾ ਵਿਰੋਧ ਨਹੀਂ ਹੋਣ ਦਿੱਤਾ ਜਾਵੇਗਾ। ਜਲੰਧਰ ਦੇ ਰਾਮਾਮੰਡੀ ਚੌਕ ਵਿਖੇ ਧਰਨਾ ਦਿੱਤਾ ਗਿਆ।
Related Posts
ਹਾਈਕੋਰਟ ਨੇ ਮੁਅੱਤਲ ਆਈ.ਜੀ ਉਮਰਾਨੰਗਲ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ: ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਨਸ਼ਿਆਂ ਦੇ ਇੱਕ ਹੋਰ ਮਾਮਲੇ ਵਿੱਚ ਮੁਅੱਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ (IG Paramraj Singh…
सेंसेक्स 700 से ज्यादा तो निफ्टी 20 हजार के ऊपर, डॉलर में आई गिरावट
[ad_1] त्याहौरी सीजन बीतने के बाद भारतीय सूचकांक में बढ़ोतरी देखी जा रही है। मार्च 2024 की शुरुआत में अमेरिका…
सोना महंगा हुआ, जानें 22 कैरेट गोल्ड का ताजा भाव
[ad_1] Gold Price Today Update: देश में सोने और चांदी के दामों में लगातार उतार-चढ़ाव होता रहता है। वेडिंग सीजन…