ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Congress leader Navjot Sidhu) ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਲਿਖ ਕੇ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ। ਪੋਸਟ ‘ਚ ਉਨ੍ਹਾਂ ਹੁਸ਼ਿਆਰਪੁਰ ਦੇ ਪਿੰਡ ਮਹਿਰਾ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਵਿੱਚ ਉਨ੍ਹਾਂ ਨੇ ਮਾਈਨਿੰਗ ਸਾਈਟਾਂ ਦੇ ਸਥਾਨ ਦੇ ਨਾਲ-ਨਾਲ ਸਮਾਂ ਵੀ ਸਾਂਝਾ ਕੀਤਾ ਹੈ।
Related Posts
सीएम योगी बोले: यूपी में आदतन यातायात नियम तोड़ने वालों का रद्द होगा ड्राइविंग लाइसेंस, वाहन किए जाएंगे सीज
लखनऊ। UP Traffic News: प्रदेश में होने वाली सड़क दुर्घटनाओं में 50 प्रतिशत कमी लाने के मुख्यमंत्री योगी आदित्यनाथ के निर्देश के…
जिला नगर आयुक्त पंचकूला IAS सचिन गुप्ता ने कालका नगर परिषद के कामों की ली समीक्षा बैठक।
14 दिसंबर, पंचकूला/कालका। Kalka Municipal Council: पंचकूला नगर निगम आयुक्त व जिला नगर आयुक्त पंचकूला आईएएस श्री सचिन गुप्ता की अध्यक्षता में…
ਸ਼ਹੀਦੀ ਸਭਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ
ਸ੍ਰੀ ਫ਼ਤਹਿਗੜ੍ਹ ਸਾਹਿਬ : ਸ਼ਹੀਦੀ ਸਭਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ। ਜਾਣਕਾਰੀ ਅਨੁਸਾਰ ਸ੍ਰੀ ਫ਼ਤਹਿਗੜ੍ਹ ਸਾਹਿਬ (Shri Fatehgarh Sahib) ਪ੍ਰਸ਼ਾਸਨ…