ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ (Harvinder Singh alias Rinda) ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ।
Related Posts
‘एनिमल’ से धुआं-धुआं बॉक्स ऑफिस, 6 दिन में कमाए इतने करोड़, चौंका देगा कुल कलेक्शन
Animal Worldwide Box Office Collection Day 6: रणबीर कपूर की लेटेस्ट रिलीज फिल्म ‘एनिमल’ का फीवर देश ही नहीं पूरी दुनिया…
ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ – ਸਿਹਤ ਮੰਤਰੀ
ਮਾਲੇਰਕੋਟਲਾ, 26 ਨਵੰਬਰ : ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਦੇ ਨਿਰਮਾਣ ਦਾ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ। ਨਵਾਂ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ ‘ਤੇ ਇਸ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਕੇ ਪੰਜਾਬ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰੇਗਾ। ਇਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਕੋਲ ਰਹਿ ਕੇ ਪੜਨ ਦਾ ਮੌਕਾ ਮਿਲੇਗਾ ।ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਉਪਰੰਤ ਦਸਮੇਸ਼ ਚੈਰੀਟੇਬਲ ਟਰੱਸਟ ਮਾਲੇਰਕੋਟਲਾ ਵੱਲੋਂ ਲਗਾਏ ਮੈਡੀਕਲ ਚੈਕ ਅੱਪ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬੁਨਿਆਦੀ ਸਿਹਤ ਢਾਂਚੇ (ਹੈਲਥਕੇਅਰ ਮਾਡਲ) ‘ਆਮ ਆਦਮੀ ਕਲੀਨਿਕਸ’ਨੂੰ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਅੰਤਰਰਾਸ਼ਟਰੀ ਮਾਨਤਾ ਮਿਲਣਾ ਸਮੁੱਚੇ ਦੇਸ਼ ਵਾਸਤੇ ਮਾਣਮੱਤੀ ਗੱਲ ਹੈ । ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ । ਇਨ੍ਹਾਂ ਕਲੀਨਿਕਾਂ ‘ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। Post Views: 87
योजना का उठाना है फायदा? तो पहले करवाएं रजिस्ट्री, डिटेल्स में जानिए स्कीम
[ad_1] PM Awas Yojana Update: सरकार द्वारा ज्यादातर योजनाओं को गरीब वर्ग और जरूरतमंद लोगों को फायदा पहुंचाने के लिए…