ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab government) ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ (Anganwadi centers) ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਧਦੀ ਠੰਡ ਕਾਰਨ ਲਿਆ ਗਿਆ ਹੈ। ਪੰਜਾਬ ‘ਚ ਇਸ ਸਮੇਂ ਬੇਹੱਦ ਠੰਡ ਪੈ ਰਹੀ ਹੈ ਅਤੇ ਸੀਤ ਲਹਿਰ ਜਾਰੀ ਹੈ। ਇਸ ਠੰਢ ਵਿੱਚ ਬੱਚਿਆਂ ਦਾ ਸਵੇਰੇ ਆਂਗਣਵਾੜੀ ਕੇਂਦਰਾਂ ਵਿੱਚ ਜਾਣਾ ਮੁਸ਼ਕਲ ਹੋ ਰਿਹਾ ਹੈ। ਇਸ ਕਾਰਨ ਵਿਭਾਗ ਨੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
Related Posts
अश्नीर ग्रोवर ने BharatPe के खिलाफ पोस्ट के लिए मांगी माफी
[ad_1] Ashneer Grover apologizes for post against BharatPe: भारतपे के सह-संस्थापक अश्नीर ग्रोवर ने अपने पूर्व नियोक्ता को निशाना बनाने…
SC बोला-सरकारें सभी प्राइवेट प्रॉपर्टी पर कब्जा नहीं कर सकतीं
बेंच 16 याचिकाओं पर सुनवाई कर रही थी, जिसमें 1992 में मुंबई स्थित प्रॉपर्टी ओनर्स एसोसिएशन (POA) द्वारा दायर मुख्य…
ਸੰਨੀ ਦਿਓਲ ਨੂੰ ਲੈ ਕੇ ਆਈ ਇਹ ਵੱਡੀ ਖ਼ਬਰ
ਗੁਰਦਾਸਪੁਰ : ਅਦਾਕਾਰ ਤੋਂ ਸਿਆਸਤਦਾਨ ਬਣੇ ਸੰਨੀ ਦਿਓਲ (Sunny Deol) ਨੇ ਬਾਲੀਵੁੱਡ ‘ਚ ਆਪਣੀ ਪਛਾਣ ਤਾਂ ਬਣਾ ਲਈ ਹੈ ਪਰ ਰਾਜਨੀਤੀ ‘ਚ ਉਹ…