ਚੰਡੀਗੜ੍ਹ: ਪੰਜਾਬ ‘ਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ (Meteorological Department) ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ 22.1.24 (ਦੁਪਹਿਰ 2.00 ਵਜੇ) ਤੱਕ ਪੰਜਾਬ ਵਿੱਚ ਬਹੁਤੀਆਂ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ, ਜਿਸ ਦੇ ਚੱਲਦਿਆਂ ਪੰਜਾਬ ਐਸ.ਡੀ.ਐਮ.ਏ. ਨੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
Related Posts
ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ
ਫਗਵਾੜਾ : ਚਾਈਨਾ ਡੋਰ (China Door) ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ…
ਆਵਾਸ ਯੋਜਨਾ ਤਹਿਤ 1380 ਲਾਭਪਾਤਰੀਆਂ ਨੂੰ 20ਕਰੋੜ 70 ਲੱਖ ਰੁਪਏ ਦੀ ਵਿੱਤੀ ਸਹਾਇਤਾ
ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1380 ਲਾਭਪਾਤਰੀਆਂ ਨੂੰ 20ਕਰੋੜ 70 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਦਫ਼ਤਰ…
ਕੈਨੇਡਾ ਦੀ ਪੁਲਿਸ ਇੰਨ੍ਹਾਂ 4 ਪੰਜਾਬੀ ਨੌਜਵਾਨਾਂ ਦੀ ਕਰ ਰਹੀ ਹੈ ਭਾਲ
ਕੈਨੇਡਾ : ਕੈਨੇਡਾ ਦੀ ਪੀਲ ਰੀਜਨਲ ਪੁਲਿਸ (Canada Peel Regional Police) ਨੇ ਬਰੈਂਪਟਨ ਵਿੱਚ ਹੋਏ ਭਿਆਨਕ ਹਮਲੇ ਦੇ ਸਬੰਧ ਵਿੱਚ ਲੋੜੀਂਦੇ ਚਾਰ ਪੰਜਾਬੀਆਂ…